Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 13, 2026

ਬਠਿੰਡਾ ‘ਚ ਘਰੇਲੂ ਕਲੇਸ਼ ਦੇ ਚਲਦਿਆਂ ਪਤੀ ਨੇ ਸੁੱਤੀ ਪਈ ਪਤਨੀ ਦਾ ਕਹੀ ਮਾਰ ਕੇ ਕੀਤਾ ਕਤਲ

ਬਠਿੰਡਾ : ਜ਼ਿਲ੍ਹੇ ਦੇ ਪਿੰਡ ਭਾਈ ਬਖਤੌਰ ਵਿਚ ਇਕ ਵਿਅਕਤੀ ਨੇ ਕਹੀ ਮਾਰ ਕੇ ਆਪਣੀ ਪਤਨੀ ਦਾ ਕਤਲ ਕਰ ਦਿੱਤਾ। ਕਤਲ ਦਾ ਕਾਰਨ ਘਰੇਲੂ ਕਲੇਸ਼ ਦੱਸਿਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਗੁਰਮੀਤ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਭਾਈ ਬਖਤੌਰ ਦਾ ਵਿਆਹ ਬਿੰਦਰ ਕੌਰ ਵਾਸੀ ਸਿਵੀਆਂ ਨਾਲ ਹੋਇਆ ਸੀ। ਉਕਤ ਵਿਅਕਤੀ ਗੁਰਮੀਤ ਸਿੰਘ ਸ਼ਰਾਬ ਪੀਣ ਦਾ ਆਦੀ ਸੀ ਜਿਸ ਨੂੰ ਉਸ ਦੀ ਪਤਨੀ ਰੋਕਦੀ ਰਹਿੰਦੀ ਸੀ। ਐਤਵਾਰ ਦੀ ਸਵੇਰੇ ਉਕਤ ਵਿਅਕਤੀ ਨੇ ਸੁੱਤੀ ਹੋਈ ਆਪਣੀ ਪਤਨੀ ਤੇ ਕਹੀ ਨਾਲ ਵਾਰ ਕਰਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਅਤੇ ਆਪ ਮੌਕੇ ਤੋਂ ਫ਼ਰਾਰ ਹੋ ਗਿਆ। ਥਾਣਾ ਕੋਟਫੱਤਾ ਪੁਲਸ ਨੇ ਕਥਿਤ ਦੋਸ਼ੀ ਗੁਰਮੀਤ ਸਿੰਘ ਖ਼ਿਲਾਫ਼ ਕਤਲ ਦਾ ਮੁਕੱਦਮਾ ਦਰਜ ਕਰਕੇ ਉਸਦੀ ਭਾਲ ਸ਼ੁਰੂ ਕਰ ਦਿੱਤੀ ਹੈ। ਮਿ੍ਰਤਕ ਬਿੰਦਰ ਕੌਰ ਦੀ ਲਾਸ਼ ਨੂੰ ਪੋਸਟਮਾਰਟਮ ਲਈ ਬਠਿੰਡਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ ਹੈ

 

Vinkmag ad
Share Our Daily Posts

News Desk

Read Previous

ਸ਼ਰਮਨਾਕ ਕਾਰਾ : ਪਿਓ ਨੇ ਆਪਣੀ ਨਾਬਾਲਗ ਧੀ ਨੂੰ ਬਣਾਇਆ ਹਵਸ ਦਾ ਸ਼ਿਕਾਰ, ਮਾਮਲਾ ਦਰਜ

Read Next

ਵੈਸ਼ਨੋ ਦੇਵੀ ਭਵਨ ਵਿਖੇ ਲੱਗੀ ਭਾਰੀ ਅੱਗ