Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 24, 2026

ਆਮ ਆਦਮੀ ਪਾਰਟੀ ਨੇ ਪੰਜਾਬ ‘ਚ ਨਿਯੁਕਤ ਕੀਤੇ ਹਲਕਾ ਇੰਚਾਰਜ, ਪੜ੍ਹੋ ਪੂਰੀ ਸੂਚੀ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਅੱਜ ਪੰਜਾਬ ਦੇ ਵੱਖ ਵੱਖ ਵਿਧਾਨ ਸਭਾ ਹਲਕਿਆਂ ਦੇ ਇੰਚਾਰਜਾਂ ਦੀਆਂ ਨਿਯੁਕਤੀਆਂ ਕੀਤੀਆਂ। ਇਸ ਸਬੰਧੀ ਆਮ ਆਦਮੀ ਪਾਰਟੀ ਦੇ ਪੰਜਾਬ ਸੂਬੇ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਵੱਲੋਂ 24 ਵਿਧਾਨ ਸਭਾ ਹਲਕਿਆਂ ਦੇ ਇੰਚਾਰਜਾਂ ਦੀ ਸੂਚੀ ਜਾਰੀ ਕੀਤੀ ਗਈ ਹੈ

ਆਪ ਆਗੂਆਂ ਵੱਲੋਂ ਜਾਰੀ ਸੂਚੀ ਅਨੁਸਾਰ ਵਿਧਾਨ ਸਭਾ ਹਲਕਾ ਭੋਆ ਲਈ ਲਾਲ ਚੰਦ ਕਟਾਰੂਚੱਕ ਨੂੰ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਜਦੋਂ ਕਿ ਵਿਧਾਨ ਸਭਾ ਹਲਕਾ ਨਾਭਾ ਲਈ ਗੁਰਦੇਵ ਸਿੰਘ ਦੇਵ ਮਾਨ, ਹਲਕਾ ਫਰੀਦਕੋਟ ਲਈ ਗਰਦਿੱਤ ਸਿੰਘ ਸੇਖੋਂ, ਹਲਕਾ ਬਾਬਾ ਬਕਾਲਾ ਲਈ ਦਲਬੀਰ ਸਿੰਘ ਟੋਂਗ, ਹਲਕਾ ਪਾਇਲ ਲਈ ਮਨਵਿੰਦਰ ਸਿੰਘ ਗਿਆਸਪੁਰਾ, ਹਲਕਾ ਜੀਰਾ ਲਈ ਨਰੇਸ ਕਟਾਰੀਆ, ਹਲਕਾ ਸਾਮ ਚੁਰਾਸੀ ਲਈ ਡਾ. ਰਵਜੋਤ ਸਿੰਘ, ਹਲਕਾ ਅਮਰਗੜ੍ਹ ਲਈ ਜਸਵੰਤ ਸਿੰਘ ਗੱਜਣ ਮਾਜਰਾ, ਹਲਕਾ ਜੰਡਿਆਲਾ ਲਈ ਹਰਭਜਨ ਸਿੰਘ ਈ.ਟੀ.ਓ, ਹਲਕਾ ਮੋਗਾ ਲਈ ਨਵਦੀਪ ਸੰਘਾ, ਹਲਕਾ ਭਦੌੜ ਲਈ ਲਾਭ ਸਿੰਘ ਉਗੋਕੇ, ਹਲਕਾ ਅਜਨਾਲਾ ਲਈ ਕੁਲਦੀਪ ਧਾਲੀਵਾਲ, ਹਲਕਾ ਚੱਬੇਵਾਲ ਲਈ ਹਰਮਿੰਦਰ ਸਿੰਘ ਸੰਧੂ, ਹਲਕਾ ਜਲਾਲਾਬਾਦ ਲਈ ਜਗਦੀਪ ਗੋਲਡੀ ਕੰਬੋਜ, ਹਲਕਾ ਬਾਘਾ ਪੁਰਾਣਾ ਲਈ ਅੰਮ੍ਰਿਤਪਾਲ ਸਿੰਘ ਸੁਖਾਨੰਦ, ਹਲਕਾ ਗਿੱਲ ਲਈ ਜੀਵਨ ਸਿੰਘ ਸੰਗੋਵਾਲ, ਹਲਕਾ ਸਨੌਰ ਲਈ ਹਰਮੀਤ ਸਿੰਘ ਪਠਾਣ ਮਾਜਰਾ, ਹਲਕਾ ਸਮਾਣਾ ਲਈ ਚੇਤਨ ਸਿੰਘ ਜੋੜਮਾਜਰਾ, ਹਲਕਾ ਹਸਅਿਾਰਪੁਰ ਲਈ ਬ੍ਰਹਮ ਸੰਕਰ ਜਿੰਪਾ, ਹਲਕਾ ਮੌੜ ਲਈ ਸੁਖਵੀਰ ਮਾਈਸਰਖਾਨਾ, ਹਲਕਾ ਚਮਕੌਰ ਸਾਹਿਬ ਲਈ ਡਾ. ਚਰਨਜੀਤ ਸਿੰਘ, ਹਲਕਾ ਬਟਾਲਾ ਲਈ ਸੈਰੀ ਕਲਸੀ, ਹਲਕਾ ਅੰਮ੍ਰਿਤਸਰ ਦੱਖਣੀ ਲਈ ਡਾ. ਇੰਦਰਬੀਰ ਸਿੰਘ ਨਿੱਜਰ ਅਤੇ ਹਲਕਾ ਦਸੂਆ ਲਈ ਕਰਮਵੀਰ ਘੁੰਮਨ ਨੂੰ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।

 

Vinkmag ad
Share Our Daily Posts

News Desk

Read Previous

ਭੈਣ ਨੇ ਹੀ ਪ੍ਰੇਮੀਆਂ ਨਾਲ ਮਿਲ ਕੇ ਭਰਾ ਦਾ ਕਰਵਾਇਆ ਕਤਲ

Read Next

ਫ਼ਿਰੋਜ਼ਪੁਰ ਪੁਲਿਸ ਨੇ ਫੜਿਆ ਚਾਈਨਾ ਡੋਰ ਦਾ ਜ਼ਖ਼ੀਰਾ, ਇਕ ਕਾਬੂ