Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 22, 2026

ਨੌਜਵਾਨਾਂ ਨੂੰ ਨਸ਼ਿਆਂ ਤੋ ਰੋਕਣ ਤੇ ਸ਼ਸ਼ਤਰ ਵਿੱਦਿਆ ਨਾਲ ਜੋੜਨ ਲਈ ਹਰ ਜ਼ਿਲ੍ਹੇ ’ਚ ਖੋਲ੍ਹੇ ਜਾਣਗੇ ਮੁਫਤ ਗੱਤਕਾ ਸਿਖਲਾਈ ਕੇਂਦਰ : ਹਰਜੀਤ ਸਿੰਘ ਗਰੇਵਾਲ

ਚੰਡੀਗੜ : ਪੰਜਾਬ ਦੀ ਨੌਜਵਾਨ ਪੀੜੀ ਨੂੰ ਨਸ਼ਿਆਂ ਤੇ ਹੋਰ ਮਾੜੀਆਂ ਅਲਾਮਤਾਂ ਤੋਂ ਬਚਾਉਣ ਤੇ ਸਿੱਖ ਸ਼ਸ਼ਤਰ ਵਿੱਦਿਆ ਗੱਤਕਾ ਨੂੰ ਪ੍ਰਫੁੱਲਤ ਕਰਨ ਤੇ ਬੱਚਿਆਂ ਨੂੰ ਵਿਰਸੇ ਨਾਲ ਜੋੜਨ ਲਈ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਕੌਂਸਲ ਵੱਲੋਂ ਪੰਜਾਬ ਦੇ ਹਰੇਕ ਜ਼ਿਲ੍ਹੇ ‘ਚ ਜਲਦੀ ਹੀ ਮੁਫਤ ਗੱਤਕਾ ਸਿਖਲਾਈ ਕੇਂਦਰ ਖੋਲ੍ਹੇ ਜਾ ਰਹੇ ਹਨ ਜਿਸ ‘ਚ ਬੱਚਿਆਂ ਨੂੰ ਗੱਤਕੇ ਦੇ ਨਾਲ-ਨਾਲ ਗੁਰਮੁੱਖੀ, ਗੁਰਬਾਣੀ, ਗੁਰਮਤਿ ਸਮੇਤ ਸਿਹਤ ਤੇ ਸਵੱਛਤਾ ਬਾਰੇ ਵੀ ਗਿਆਨ ਦਿੱਤਾ ਜਾਵੇਗਾ

ਇਹ ਜਾਣਕਾਰੀ ਦਿੰਦਿਆਂ ਕੌਂਸਲ ਦੇ ਚੇਅਰਮੈਨ ਸ. ਹਰਜੀਤ ਸਿੰਘ ਗਰੇਵਾਲ ਸਟੇਟ ਐਵਾਰਡੀ ਨੇ ਦੱਸਿਆ ਕਿ ਗਲੋਬਲ ਮਿਡਾਸ ਫਾਊਂਡੇਸਨ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਇਸ ਪ੍ਰਾਜੈਕਟ ਅਧੀਨ ਗੱਤਕਾ ਤੇ ਗੁਰਬਾਣੀ ਦੇ ਜਾਣਕਾਰ ਗੁਰਸਿੱਖ ਲੜਕੇ ਤੇ ਲੜਕੀਆਂ ਕੋਲੋਂ ਉਪਰੋਕਤ ਅਸਾਮੀਆਂ ਲਈ ਅਰਜ਼ੀਆਂ ਦੀ ਮੰਗ 8 ਜੂਨ ਤੋ ਵਧਾ ਕੇ ਹੁਣ 15 ਜੂਨ ਤਕ ਕਰ ਦਿੱਤੀ ਗਈ ਹੈ ਜਿਸ ‘ਚ ਧਾਰਮਿਕ, ਗੁਰਬਾਣੀ ਕਥਾ, ਕੀਰਤਨ/ਤਬਲਾ ਤੇ ਵੱਧ ਪੜੇ ਲਿਖੇ ਨੌਜਵਾਨਾਂ ਨੂੰ ਤਰਜ਼ੀਹ ਦਿੱਤੀ ਜਾਵੇਗੀ।

ਸ. ਗਰੇਵਾਲ ਨੇ ਦੱਸਿਆ ਕਿ ਚੁਣੇ ਗਏ ਨੌਜਵਾਨਾਂ ਦੀ ਇੰਟਰਵਿਊ ਕੌਂਸਲ ਦੇ ਪੰਜ ਮੈਂਬਰੀ ਗੁਰਸਿੱਖ ਪੈਨਲ ਵੱਲੋਂ ਲਈ ਜਾਵੇਗੀ ਤੇ ਚੁਣੇ ਗਏ ਨੌਜਵਾਨਾਂ ਨੂੰ ਮਹੀਨਾਵਾਰ ਤਨਖਾਹ ਦਿੱਤੀ ਜਾਵੇਗੀ ਤੇ ਉਨ੍ਹਾਂ ਨੂੰ ਪੰਜਾਬ ਦੇ ਵੱਖ-ਵੱਖ 23 ਜ਼ਿਲ਼੍ਹਾ ਗੱਤਕਾ ਸਿਖਲਾਈ ਕੇਂਦਰਾਂ ’ਚ ਭੇਜਿਆ ਜਾਵੇਗਾ ਜਿੱਥੇ ਉਨ੍ਹਾਂ ਵੱਲੋਂ ਬੱਚਿਆਂ ਦੀਆਂ ਸਵੇਰੇ ਤੇ ਸ਼ਾਮ ਨੂੰ ਗੱਤਕਾ ਸਿਖਲਾਈ ਕਲਾਸਾਂ ਲਗਾਈਆਂ ਜਾਣਗੀਆਂ

ਸ. ਗਰੇਵਾਲ, ਜੋ ਕਿ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਕੌਮੀ ਪ੍ਰਧਾਨ ਵੀ ਹਨ, ਨੇ ਦੱਸਿਆ ਕਿ ਜ਼ਿਲ੍ਹਾ ਗੱਤਕਾ ਸਿਖਲਾਈ ਕੇਂਦਰਾਂ ’ਚ ਹਰ ਹਫਤੇ ਗੁਰਮਤਿ, ਖੇਡਾਂ, ਸਿਹਤ ਤੇ ਚਰਿੱਤਰ ਉਸਾਰੀ ਬਾਰੇ ਆਨਲਾਈਨ ਲੈਕਚਰ ਵੀ ਲਗਾਏ ਜਾਣਗੇ। ਉਨ੍ਹਾ ਕਿਹਾ ਕਿ ਕੌਂਸਲ ਵੱਲੋਂ ਸਮੇਂ-ਸਮੇਂ ਤੇ ਕੇਂਦਰਾਂ ‘ਚ ਆਨਲਾਈਨ ਸਿਖਲਾਈ ਤੇ ਗੁਰਬਾਣੀ ਸੈਮੀਨਾਰ ਵੀ ਲਗਾਏ ਜਾਇਆ ਕਰਨਗੇ

ਉਨਾਂ ਕਿਹਾ ਕਿ ਇਨ੍ਹਾ ਸਿਖਲਾਈ ਕੇਂਦਰਾਂ ’ਚ ਨੌਕਰੀ ਲਈ 25 ਤੋਂ 40 ਸਾਲ ਤਕ ਦੀ ਉਮਰ ਦੇ ਚਾਹਵਾਨ ਗੁਰਸਿੱਖ www.Gatkaa.com ਵੈਬਸਾਈਟ ਤੋਂ ਫਾਰਮ ਡਾਊਨਲੋਡ ਕਰਕੇ ਪੂਰੇ ਵੇਰਵੇ 15 ਜੂਨ ਤਕ ISMACouncil@gmail.com ਈਮੇਲ ’ਤੇ ਭੇਜਣ। ਉਨ੍ਹਾ ਦੱਸਿਆ ਕਿ ਜ਼ਿਲ੍ਹੇ ਦੇ ਹਰ ਸਿਖਲਾਈ ਕੇਂਦਰ ਨੂੰ ਕੌਂਸਲ ਵੱਲੋਂ ਗੱਤਕਾ ਸ਼ਸ਼ਤਰ ਤੇ ਗੱਤਕਈ ਸਿੰਘਾਂ ਲਈ ਬਾਣੇ ਵੀ ਮੁਫ਼ਤ ਦਿੱਤੇ ਜਾਣਗੇ।

Vinkmag ad
Share Our Daily Posts

News Desk

Read Previous

ਕੋਲਕਾਤਾ ‘ਚ ਗੈਂਗਸਟਰ ਜੈਪਾਲ ਭੁੱਲਰ ਤੇ ਜਸਬੀਰ ਜੱਸੀ ਪੁਲਿਸ ਮੁਕਾਬਲੇ ‘ਚ ਢੇਰ, ਜਾਣੋ ਕੀ ਸੀ ਮਾਮਲਾ

Read Next

ਪੰਜਾਬ ‘ਚ ਬਦਲੀਆਂ /ਤਾਇਨਾਤੀਆਂ ‘ਤੇ 20 ਜੂਨ ਤੱਕ ਮੁਕੰਮਲ ਰੋਕ ..