Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 22, 2026

ਅਧਿਆਪਕ ਵਲੋਂ ਪਰਿਵਾਰ ਸਮੇਤ ਸੁੱਟਿਆ ਨਹਿਰ ਵਿਚ ਮੋਟਰਸਾਈਕਲ, ਪਿਓ – ਪੁੱਤ ਰੁੜ੍ਹੇ

ਖੋਸਾ ਦਲ ਸਿੰਘ (ਫ਼ਿਰੋਜ਼ਪੁਰ),10 ਜੂਨ  – ਫ਼ਿਰੋਜ਼ਪੁਰ ਜ਼ੀਰਾ ਮੁੱਖ ਮਾਰਗ ‘ਤੇ ਜੋੜੀਆਂ ਨਹਿਰਾਂ ‘ਤੇ ਅਧਿਆਪਕ ਬੇਅੰਤ ਸਿੰਘ (35) ਪੁੱਤਰ ਵਿਸਾਖਾ ਸਿੰਘ ਨੇ ਆਪਣੀ ਪਤਨੀ ਵੀਰਜੀਤ ਕੌਰ (34) , ਪੁੱਤਰ ਗੁਰਬਖ਼ਸ਼ ਸਿੰਘ (8),ਪੁੱਤਰੀ ਰਹਿਮਤ ਕੌਰ (7 ਮਹੀਨੇ) ਸਮੇਤ ਮੋਟਰਸਾਈਕਲ ਰਾਜਸਥਾਨ ਫੀਡਰ ਨਹਿਰ ਵਿਚ ਸੁੱਟ ਦਿੱਤਾ, ਮੌਕੇ ‘ਤੇ ਗ਼ੋਤੇਖ਼ੋਰਾਂ ਦੀ ਮਦਦ ਨਾਲ ਉਸ ਦੀ ਪਤਨੀ ਵੀਰਜੀਤ ਕੌਰ ਅਤੇ ਬੇਟੀ ਰਹਿਮਤ ਕੌਰ ਨੂੰ ਨਹਿਰ ਵਿਚੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਪਰ ਬੇਅੰਤ ਸਿੰਘ ਅਤੇ ਉਸ ਦਾ ਬੇਟਾ ਗੁਰਬਖ਼ਸ਼ ਸਿੰਘ ਪਾਣੀ ਦੇ ਤੇਜ ਵਹਾਅ ਵਿਚ ਰੁੜ੍ਹ ਗਏ। ਗ਼ੋਤੇਖ਼ੋਰਾਂ ਦੀ ਮਦਦ ਨਾਲ ਉਨ੍ਹਾਂ ਦੀ ਭਾਲ ਜਾਰੀ ਹੈ। ਮੌਕੇ ‘ਤੇ ਮਿਲੀ ਜਾਣਕਾਰੀ ਅਨੁਸਾਰ ਮਾਮਲਾ ਖ਼ੁਦਕੁਸ਼ੀ ਦਾ ਲੱਗ ਰਿਹਾ ਹੈ ।

Vinkmag ad
Share Our Daily Posts

News Desk

Read Previous

ਮੁੰਬਈ ‘ਚ ਅਗਲੇ ਤਿੰਨ ਦਿਨਾਂ ਵਿਚ ਭਾਰੀ ਮੀਂਹ ਦੀ ਚੇਤਾਵਨੀ

Read Next

Hoshiarpur: ਨਵਜੰਮੇ ਨੂੰ ਜਨਮ ਤੋਂ ਬਾਅਦ ਹੀ ਬਾਲਟੀ ਵਿੱਚ ਪਾ ਕੇ ਸੜਕ ‘ਤੇ ਛੱਡਿਆ