Breaking News :

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

June 29, 2026

ਜੈਪਾਲ ਭੁੱਲਰ ਦਾ ਪਨਾਹਗਾਰ 7 ਦਿਨਾਂ ਦੇ ਰਿਮਾਂਡ ’ਤੇ, ਕੱਲ੍ਹ ਸ਼ੰਭੂ ਬਾਰਡਰ ਤੋਂ ਕੀਤਾ ਗਿਆ ਸੀ ਗ੍ਰਿਫ਼ਤਾਰ

ਮੋਹਾਲੀ : ਵੀਰਵਾਰ ਨੂੰ ਭਰਤ ਕੁਮਾਰ ਨੂੰ ਮੋਹਾਲੀ ਦੀ ਅਦਾਲਤ ’ਚ ਪੇਸ਼ ਕੀਤਾ ਗਿਆ ਜਿੱਥੇ ਅਦਾਲਤ ਨੇ ਉਸ ਨੂੰ 7 ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਭਰਤ ਕੁਮਾਰ ’ਤੇ ਗੈਂਗਸਟਰ ਜੈਪਾਲ ਭੁੱਲਰ ਨੂੰ ਪਨਾਹ ਦੇਣ ਦੇ ਦੋਸ਼ ਹਨ ਤੇ ਉਸ ਨੂੰ ਸ਼ੰਭੂ ਬਾਰਡਰ ਤੋਂ ਬੁੱਧਵਾਰ ਦੁਪਹਿਰ ਵੇਲੇ ਗਿ੍ਰਫ਼ਤਾਰ ਕੀਤਾ ਗਿਆ ਸੀ। ਮੋਹਾਲੀ ਦੇ ਐੱਸਐੱਸਪੀ ਸਤਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੂੰ 7 ਦਿਨਾਂ ਦੇ ਰਿਮਾਂਡ ’ਤੇ ਲਿਆ ਗਿਆ ਹੈ ਜਿਸ ਤੋਂ ਅਗਲੇਰੀ ਪੜਤਾਲ ਕੀਤੀ ਜਾਣੀ ਹੈ। ਹਾਲਾਂਕਿ ਜੈਪਾਲ ਤੇ ਉਸ ਦਾ ਸਾਥੀ ਜਸਪ੍ਰੀਤ ਸਿੰਘ ਜੱਸੀ ਖਰੜ ਨੂੰ ਕੋਲਕਾਤਾ ਵਿਖੇ ਪੁਲਿਸ ਨੇ ਮਾਰ ਮੁਕਾ ਦਿੱਤਾ ਗਿਆ ਹੈ ਪਰ ਪੁਲਿਸ ਹੁਣ ਇਸ ਮਾਮਲੇ ’ਚ ਅਗਲੇਰੀ ਤਫ਼ਤੀਸ਼ ਨੂੰ ਮੁਕੰਮਲ ਕਰਨ ਵਾਸਤੇ ਇਸ ਮਾਮਲੇ ’ਚ ਜੁੜੇ ਲੋਕਾਂ ’ਤੇ ਸ਼ਿਕੰਜਾ ਕਸਣ ਲਈ ਆਪਣੀ ਤਿਆਰੀ ਵਿੱਢ ਰਹੀ ਹੈ। ਇਸ ਤੋਂ ਪਹਿਲਾਂ ਜਸਪ੍ਰੀਤ ਦੀ ਪਤਨੀ ’ਤੇ ਪਿਛਲੇ ਦਿਨੀਂ ਸੋਹਾਣਾ ਪੁਲਿਸ ਨੇ ਕੇਸ ਦਰਜ ਕੀਤਾ ਸੀ। ਇਸ ਲਈ ਕਈ ਹੋਰ ਪਹਿਲੂਆਂ ’ਤੇ ਪੁਲਿਸ ਇਸ ਮਾਮਲੇ ’ਚ ਜਾਂਚ ਅੱਗੇ ਵਧਾ ਰਹੀ ਹੈ।

Vinkmag ad
Share Our Daily Posts

News Desk

Read Previous

ਪੰਜਾਬ ‘ਚ ਪੈ ਰਹੀ ਭਿਆਨਕ ਗਰਮੀ, ਜਾਣੋਂ ਕਦੋਂ ਮਿਲੇਗੀ ਰਾਹਤ

Read Next

ਅਣਪਛਾਤੇ ਕਾਰ ਸਵਾਰਾਂ ਨੇ ਮੋਟਰਸਾਈਕਲ ਸਵਾਰ ਦੇ ਗੋਲ਼ੀ ਮਾਰ ਕੇ ਕੀਤਾ ਜ਼ਖ਼ਮੀ, ਮਾਮਲਾ ਦਰਜ