Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 23, 2026

Ludhiana- ਐਸਟੀਐਫ ਨੇ ਪਿਓ ਪੁੱਤ ਨੂੰ ਇੱਕ ਕਿੱਲੋ ਤੋਂ ਵੱਧ ਹੈਰੋਇਨ ਸਣੇ ਕੀਤਾ ਕਾਬੂ

ਲੁਧਿਆਣਾ ਐਸਟੀਐਫ ਟੀਮ ਨੇ ਨਸ਼ੇ ਖਿਲਾਫ ਸ਼ੁਰੂ ਕੀਤੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਪਿਓ ਪੁੱਤ ਨੂੰ ਗਿਰਫ਼ਤਾਰ ਕੀਤਾ ਹੈ। ਪੁਲਿਸ ਨੇ ਫੜੇ ਗਏ ਮੁਲਜ਼ਮਾਂ ਦੇ ਕਬਜ਼ੇ ਵਿਚੋਂ ਇੱਕ ਕਿਲੋ 33 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ  ਨੂੰ ਗੁਪਤ ਸੂਚਨਾ ਮਿਲੀ ਸੀ ਕਿ ਮੁਲਜ਼ਮ ਜੋਗਾ ਸਿੰਘ ਅਤੇ ਉਸ ਦਾ ਪਿਓ ਆਪਣੇ ਘਰ ਦੇ ਬਾਹਰ ਈਰਿਕਸ਼ੇ ਚ ਹੈਰੋਇਨ ਵੇਚ ਰਹੇ ਹਨ। ਮੁਖਬਰ ਦੀ ਇਤਲਾਹ ਉਤੇ ਕਾਰਵਾਈ ਕਰਦਿਆਂ ਜਦੋਂ ਪੁਲਿਸ ਨੇ ਛਾਪੇਮਾਰੀ ਕੀਤੀ ਤਾਂ ਦੋਵਾਂ ਮੁਲਜ਼ਮਾਂ ਨੂੰ ਨਸ਼ਾ ਵੇਚਦੇ ਹੋਏ ਕਾਬੂ ਕਰ ਲਿਆ।ਪੁਲਿਸ ਨੇ ਇਹਨਾਂ ਦੇ ਕਬਜ਼ੇ  ‘ਚੋਂ ਹੈਰੋਇਨ ਦੇ ਨਾਲ 180 ਮੋਮੀ ਕਾਗਜ਼ ਦੇ ਲਿਫਾਫੇ ,ਇੱਕ ਇਲੈਕਟ੍ਰਾਨਿਕ ਕੰਡਾਂ, ਅਤੇ ਨਸ਼ਾ ਵੇਚ ਕੇ ਕਮਾਏ 1 ਲੱਖ 32 ਹਜ਼ਾਰ 500 ਰੁਪਏ ਬਰਾਮਦ ਕੀਤੇ

ਪੁਲਿਸ ਦੀ ਗ੍ਰਿਫਤ ਵਿਚ ਫੜੇ ਗਏ ਦੋਸ਼ੀ।

ਐਸ ਟੀ ਐਫ  ਲੁਧਿਆਣਾ ਮੁਖੀ ਇੰਸਪੈਕਟਰ ਹਰਬੰਸ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਮੁਲਜ਼ਮਾਂ ਮੁੱਢਲੀ ਜਾਂਚ ਵਿਚ ਦੱਸਿਆ ਕਿ ਉਹ ਦਿੱਲੀ ਤੋਂ ਹੈਰੋਇਨ ਲੈ ਕੇ ਆਉਂਦੇ ਹਨ ਤੇ ਲੁਧਿਆਣਾ ਦੇ ਆਸ ਪਾਸ ਇਲਾਕਿਆਂ ਵਿਚ ਸਪਲਾਈ ਕਰਦੇ ਹਨ। ਪੁਲਿਸ ਅਨੁਸਾਰ ਜੋਗਾ ਸਿੰਘ ਆਪ ਵੀ ਹੈਰੋਇਨ ਪੀਣ ਦਾ ਆਦੀ ਹੈ । ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Vinkmag ad
Share Our Daily Posts

News Desk

Read Previous

ਮੁੱਖ ਮੰਤਰੀ ਨੇ ਬਕਾਇਆ ਫੰਡਾਂ ਅਤੇ ਐਸ.ਸੀ. ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 2017-20 ਦੀ ਸੋਧੀ ਹੋਈ ਸਾਂਝੇਦਾਰੀ ਦੀ ਰਾਸ਼ੀ ਜਾਰੀ ਕਰਨ ਲਈ ਪੀਐਮ ਮੋਦੀ ਨੂੰ ਪੱਤਰ ਲਿਖਿਆ

Read Next

ਰੇਡ ਕਰਨ ਆਈ ਪੁਲਿਸ ਵਲੋਂ ਚਲਾਈ ਗੋਲੀ ਦੌਰਾਨ ਇਕ ਵਿਅਕਤੀ ਗੰਭੀਰ ਜ਼ਖ਼ਮੀ