Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 23, 2026

ਰੇਡ ਕਰਨ ਆਈ ਪੁਲਿਸ ਵਲੋਂ ਚਲਾਈ ਗੋਲੀ ਦੌਰਾਨ ਇਕ ਵਿਅਕਤੀ ਗੰਭੀਰ ਜ਼ਖ਼ਮੀ

ਲੋਪੋਕੇ, 11 ਜੂਨ  – ਜ਼ਿਲ੍ਹਾ ਅੰਮ੍ਰਿਤਸਰ ਦੇ ਪੁਲਿਸ ਥਾਣਾ ਭਿੰਡੀ ਸੈਦਾਂ ਅਧੀਨ ਆਉਂਦੇ ਸਰਹੱਦੀ ਪਿੰਡ ਭੱਗੂਪੁਰ ਬੇਟ ਵਿਖੇ ਥਾਣਾ ਲੋਪੋਕੇ ਦੀ ਪੁਲਿਸ ਵਲੋਂ ਪ੍ਰੀਤਮ ਸਿੰਘ ਪੁੱਤਰ ਚੰਨਣ ਸਿੰਘ ਦੇ ਘਰ ਕੀਤੀ ਗਈ ਰੇਡ ਦੌਰਾਨ ਪੁਲਿਸ ਵਲੋਂ ਚਲਾਈ ਗਈ ਗੋਲੀ ਦੌਰਾਨ ਇਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਰੋਹ ਵਿਚ ਆਏ ਪਿੰਡ ਵਾਸੀਆ ਨੇ ਪੁਲਿਸ ਦੀ ਗੱਡੀ ਰੋਕ ਕੇ ਰੋਸ ਦਾ ਪ੍ਰਗਟਾਵਾ ਕੀਤਾ। ਥਾਣਾ ਲੋਪੋਕੇ ਦੇ ਐੱਸ. ਐੱਚ. ਓ. ਕਪਿਲ ਕੌਸ਼ਲ ਅਤੇ ਪੁਲਿਸ ਚੌਕੀ ਕੱਕੜ ਦੇ ਇੰਚਾਰਜ ਮਨਜੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਮੌਕੇ ‘ਤੇ ਪੁੱਜ ਕੇ ਵਾਪਰੀ ਘਟਨਾ ਦਾ ਜਾਇਜ਼ਾ ਲਿਆ ਤੇ ਪਰਿਵਾਰ ਨੂੰ ਪੂਰਾ ਇਨਸਾਫ਼ ਦੇਣ ਦਾ ਭਰੋਸਾ ਦਿੱਤਾ। ਪੁਲਿਸ ਵਲੋਂ ਜ਼ਖ਼ਮੀ ਹੋਏ ਸੁੱਚਾ ਸਿੰਘ ਨੂੰ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ

Vinkmag ad
Share Our Daily Posts

News Desk

Read Previous

Ludhiana- ਐਸਟੀਐਫ ਨੇ ਪਿਓ ਪੁੱਤ ਨੂੰ ਇੱਕ ਕਿੱਲੋ ਤੋਂ ਵੱਧ ਹੈਰੋਇਨ ਸਣੇ ਕੀਤਾ ਕਾਬੂ

Read Next

ਲੁਧਿਆਣਾ ਨੇੜੇ ਧਾਗਾ ਫ਼ੈਕਟਰੀ ‘ਚ ਲੱਗੀ ਭਿਆਨਕ ਅੱਗ