15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ
ਸੁਲਤਾਨਪੁਰ ਲੋਧੀ, 10 ਜੂਨ – ਪ੍ਰੈੱਸ ਕਾਨਫ਼ਰੰਸ ਦੌਰਾਨ ਸੁਖਵਿੰਦਰ ਸਿੰਘ ਸੇਖੋਂ ਪੰਜਾਬ ਸਕੱਤਰ ਸੀ. ਪੀ. ਆਈ. ਐਮ. ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਨਕਲੀ ਵੈਂਟੀਲੇਟਰ ਪੰਜਾਬ ਸਰਕਾਰ ਨੂੰ ਦੇ ਕੇ ਮਰੀਜ਼ਾਂ ਨੂੰ ਰੱਬ ਦੇ ਆਸਰੇ ਛੱਡ ਦਿੱਤਾ। ਸੇਖੋਂ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਗੈਂਗਵਾਰ , ਗੁੰਡਾਗਰਦੀ ਅਤੇ ਨਸ਼ਿਆਂ ਦੇ ਮਾਮਲੇ ਨੂੰ ਲੈ ਕੇ ਪੁਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ ਹੈ
