Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 12, 2026

ਜਲੰਧਰ ’ਚ ਪੁਲਸ ਦੀ ਗੁੰਡਾਗਰਦੀ, ਰਿਸ਼ਵਤ ਨਾ ਦੇਣ ’ਤੇ ASI ਨੇ ਦਿਵਿਆਂਗ ਦੀ ਬੇਰਹਿਮੀ ਨਾਲ ਕੀਤੀ ਕੁੱਟਮਾਰ

ਜਲੰਧਰ— ਪੰਜਾਬ ਪੁਲਸ ਆਏ ਦਿਨ ਕਿਸੇ ਨਾ ਕਿਸੇ ਕਾਰਨ ਚਰਚਾ ’ਚ ਰਹਿੰਦੀ ਹੈ। ਹੁਣ ਇਕ ਹੋਰ ਨਵਾਂ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਕਬੀਰ ਵਿਹਾਰ ਦੇ ਰਹਿਣ ਵਾਲੇ ਇਕ ਦਿਵਿਆਂਗ ਨੂੰ ਰਿਸ਼ਵਤ ਨਾ ਦੇਣ ’ਤੇ ਏ. ਐੱਸ. ਆਈ. ਰਘੁਵੀਰ ਸਿੰਘ ਨੇ ਲੱਤਾਂ ਅਤੇ ਮੁੱਕਿਆਂ ਨਾਲ ਕੁੱਟ ਦਿੱਤਾ। ਇਹ ਸਾਰੀ ਘਟਨਾ ਸੀ. ਸੀ. ਟੀ. ਵੀ. ਕੈਮਰੇ ’ਚ ਕੈਦ ਹੋ ਗਈ ਹੈ,ਜਿਸ ਦੀ ਵੀਡੀਓ ਵੀ ਵਾਇਰਲ ਹੋ ਰਹੀ ਹੈ

ਜਾਣਕਾਰੀ ਮੁਤਾਬਕ ਦਿਵਿਆਂਗ ਮਹਿੰਦਰ ਕੁਮਾਰ ਨੇ ਦੱਸਿਆ ਕਿ ਉਸ ਦੇ ਭਰਾ ਖ਼ਿਲਾਫ਼ ਚੋਰੀ ਦਾ ਮਾਮਲਾ ਦਰਜ ਹੋਇਆ ਸੀ। ਇਸੇ ਸਿਲਸਿਲੇ ’ਚ ਏ. ਐੱਸ. ਆਈ. ਰਘੁਵੀਰ ਸਿੰਘ ਉਸ ਕੋਲੋਂ ਪੁੱਛਗਿੱਛ ਕਰਨ ਆਇਆ ਸੀ ਅਤੇ ਉਸ ’ਤੇ ਹੀ ਚੋਰੀ ਦੇ ਦੋਸ਼ ਲਗਾ ਰਹੇ ਸਨ। ਇੰਨਾ ਹੀ ਨਹੀਂ ਏ. ਐੱਸ. ਆਈ. ਨੇ ਉਸ ਕੋਲੋਂ ਰਿਸ਼ਵਤ ਵੀ ਮੰਗੀ। ਜਦੋਂ ਉਸ ਨੇ ਰਿਸ਼ਵਤ ਦੇਣ ਤੋਂ ਮਨ੍ਹਾ ਕਰ ਦਿੱਤਾ ਤਾਂ ਏ. ਐੱਸ. ਆਈ. ਰਘੁਵੀਰ ਸਿੰਘ ਨੇ ਉਸ ਨਾਲ ਬੁਰੀ ਤਰ੍ਹਾਂ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ, ਜਿਸ ਦੀ ਵੀਡੀਓ ਵਾਇਰਲ ਹੋ ਰਹੀ ਹੈ। ਪੀੜਤ ਨੇ ਪੁਲਸ ਕਮਿਸ਼ਨਰ ਤੋਂ ਮਦਦ ਦੀ ਗੁਹਾਰ ਲਗਾਈ ਹੈ

 

Vinkmag ad
Share Our Daily Posts

News Desk

Read Previous

ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਗੈਂਗਵਾਰ, ਗੁੰਡਾਗਰਦੀ ਅਤੇ ਨਸ਼ਿਆਂ ਦੇ ਮਾਮਲੇ ਵਿਚ ਪੁਰੀ ਤਰ੍ਹਾਂ ਫ਼ੇਲ੍ਹ – ਸੁਖਵਿੰਦਰ ਸਿੰਘ ਸੇਖੋਂ

Read Next

ਮਕਸੂਦਾਂ ਪੁਲਸ ਨੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਨੇਪਾਲੀ ਨੌਜਵਾਨ ਨੂੰ ਕੀਤਾ ਗ੍ਰਿਫ਼ਤਾਰ