Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 12, 2026

ਮਕਸੂਦਾਂ ਪੁਲਸ ਨੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਨੇਪਾਲੀ ਨੌਜਵਾਨ ਨੂੰ ਕੀਤਾ ਗ੍ਰਿਫ਼ਤਾਰ

ਜਲੰਧਰ— ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਇਕ ਨੇਪਾਲੀ ਨੌਜਵਾਨ ਨੂੰ ਪੁਲਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਗਿ੍ਰਫ਼ਤਾਰ ਕੀਤੇ ਗਏ ਨੌਜਵਾਨ ਕੋਲੋਂ ਵੱਡੀ ਮਾਤਰਾ ’ਚ ਸੋਨਾ-ਚਾਂਦੀ ਦੇ ਗਹਿਣੇ ਬਰਾਮਦ ਕੀਤੇ ਗਏ ਹਨ

ਇਸ ਸਬੰਧ ’ਚ ਜਾਣਕਾਰੀ ਦਿੰਦੇ ਹੋਏ ਮਕਸੂਦਾਂ ਥਾਣੇ ਦੇ ਐੱਸ.ਐੱਚ.ਓ. ਕੰਵਲਜੀਤ ਸਿੰਘ ਬੱਲ ਨੇ ਦੱਸਿਆ ਕਿ ਮੇਜਰ ਸਿੰਘ ਆਪਣੀ ਪਾਰਟੀ ਦੇ ਨਾਲ ਗਸ਼ਤ ਕਰ ਰਹੇ ਸਨ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਹਰਗੋਬਿੰਦ ਨਗਰ ਧੋਗੜੀ ਰੋਡ ’ਤੇ ਇਕ ਨੇਪਾਲੀ ਨੂੰ ਘਰ ’ਚੋਂ ਚੋਰੀ ਕਰਦੇ ਫੜਿਆ ਹੈ। ਪੁਲਸ ਪਾਰਟੀ ਨੇ ਮੌਕੇ ’ਤੇ ਪਹੁੰਚ ਕੇ ਨੇਪਾਲੀ ਨੌਜਵਾਨ ਨੂੰ ਗਿ੍ਰਫ਼ਤਾਰ ਕਰ ਲਿਆ। ਗਿ੍ਰਫ਼ਤਾਰ ਕੀਤੇ ਗਏ ਨੌਜਵਾਨ ਦੀ ਪਛਾਣ ਸੂਰਜ ਪੁੱਤਰ ਨੀਮ ਬਹਾਦਰ ਵਾਸੀ ਬੁਲੰਦਪੁਰ ਦੇ ਰੂਪ ’ਚ ਹੋਈ ਹੈ। ਫਿਲਹਾਲ ਪੁਲਸ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ

 

Vinkmag ad
Share Our Daily Posts

News Desk

Read Previous

ਜਲੰਧਰ ’ਚ ਪੁਲਸ ਦੀ ਗੁੰਡਾਗਰਦੀ, ਰਿਸ਼ਵਤ ਨਾ ਦੇਣ ’ਤੇ ASI ਨੇ ਦਿਵਿਆਂਗ ਦੀ ਬੇਰਹਿਮੀ ਨਾਲ ਕੀਤੀ ਕੁੱਟਮਾਰ

Read Next

16 ਸਾਲਾ ਕੁੜੀ ਨੂੰ ਵਿਆਹੁਣ ਆਇਆ 19 ਸਾਲਾ ਮੁੰਡਾ, ਜਦ ਪਹੁੰਚੀ ਪੁਲਸ ਤਾਂ ਪਿਆ