Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 12, 2026

16 ਸਾਲਾ ਕੁੜੀ ਨੂੰ ਵਿਆਹੁਣ ਆਇਆ 19 ਸਾਲਾ ਮੁੰਡਾ, ਜਦ ਪਹੁੰਚੀ ਪੁਲਸ ਤਾਂ ਪਿਆ

ਅੰਮ੍ਰਿਤਸਰ  : ਅੰਮ੍ਰਿਤਸਰ ਜ਼ਿਲ੍ਹੇ ਦੇ ਥਾਣਾ ਮੋਹਕਮਪੁਰਾ ਦੇ ਅਧੀਨ ਪੈਂਦੇ ਇਲਾਕਾ ਮੋਹਕਮਪੁਰਾ ਸੰਧੂ ਕਾਲੋਨੀ ਵਿੱਚ ਉਸ ਸਮੇਂ ਹਫ਼ੜਾ-ਤਫ਼ੜੀ ਮੱਚ ਗਈ, ਜਦੋਂ ਪੁਲਸ ਨੇ ਇਕ ਮੁੰਡੇ-ਕੁੜੀ ਦਾ ਵਿਆਹ ਰੁਕਵਾ ਦਿੱਤਾ। ਪੁਲਸ ਅਨੁਸਾਰ ਮੁੰਡੇ ਦਾ ਵਿਆਹ ਇਕ ਨਾਬਾਲਗ ਕੁੜੀ ਦੇ ਨਾਲ ਕੀਤਾ ਜਾ ਰਿਹਾ ਸੀ। ਵਿਆਹ ਵਾਲੇ ਮੁੰਡੇ ਦੀ ਉਮਰ 19 ਸਾਲ ਹੈ, ਜਦਕਿ ਕੁੜੀ ਦੀ ਉਮਰ 16 ਸਾਲ ਦੱਸੀ ਜਾ ਰਹੀ ਹੈ, ਜਦਕਿ ਸੂਤਰ ਦੱਸ ਰਹੇ ਹਨ ਕਿ ਉਸ ਦੀ ਉਮਰ 14 ਸਾਲ ਹੈ। ਇਸ ਦੀ ਜਾਣਕਾਰੀ ਇਕ ਸਮਾਜ ਸੇਵੀ ਸੰਸਥਾ ਨੇ ਪੁਲਸ ਨੂੰ ਦਿੱਤੀ, ਜਿਸ ਤੋਂ ਬਾਅਦ ਪੁਲਸ ਨੇ ਵਿਆਹ ਵਾਲੇ ਘਰ ਪਹੁੰਚ ਕੇ ਵਿਆਹ ਨੂੰ ਰੋਕ ਦਿੱਤਾ

ਪੱਤਰਕਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੋਹਕਮਪੁਰਾ ਸੰਧੂ ਕਾਲੋਨੀ ’ਚ ਇਕ 16 ਸਾਲ ਦੀ ਕੁੜੀ ਦਾ ਵਿਆਹ 19 ਸਾਲ ਦੇ ਮੁੰਡੇ ਅਨਮੋਲ ਨਾਲ ਕੀਤਾ ਜਾ ਰਿਹਾ ਸੀ। ਵਿਆਹ ਦੇ ਸਬੰਧ ’ਚ ਘਰ ਵਿੱਚ ਪ੍ਰੋਗਰਾਮ ਰੱਖਿਆ ਗਿਆ ਸੀ, ਜਿਸ ਦੀਆਂ ਤਿਆਰੀਆਂ ਚੱਲ ਰਹੀਆਂ ਸਨ। ਮੁੰਡੇ ਅਤੇ ਕੁੜੀ ਵਾਲਿਆਂ ਦੇ ਰਿਸ਼ਤੇਦਾਰ ਵੀ ਪੁੱਜੇ ਸਨ ਪਰ ਵਿਆਹ ਵਾਲੇ ਮੁੰਡੇ ਨੇ ਕਿਹਾ ਕਿ ਕੁੜੀ ਦੇ ਘਰ ਵਾਲਿਆਂ ਨੇ ਉਸ ਨੂੰ ਬਾਹਰ ਕੱਢਿਆ ਹੋਇਆ ਹੈ

ਘਰ ਵਿੱਚ ਜਦੋਂ ਵਿਆਹ ਦੀਆਂ ਰਸਮਾਂ ਪੂਰੀਆਂ ਹੋ ਗਈਆਂ ਤਾਂ ਦੋਵਾਂ ਨੂੰ ਲਾਵਾਂ ਵਾਸਤੇ ਗੁਰਦੁਆਰਾ ਸਾਹਿਬ ਵਿੱਚ ਲੈ ਗਏ, ਜਿਥੇ ਗੁਰਦੁਆਰੇ ਦੀ ਕਮੇਟੀ ਨੇ ਇਸ ਵਿਆਹ ਨੂੰ ਕਰਵਾਉਣ ਤੋਂ ਮਨ੍ਹਾ ਕਰ ਦਿੱਤਾ, ਕਿਉਂਕਿ ਕੁੜੀ ਨਬਾਲਗ ਸੀ। ਗੁਰਦੁਆਰਾ ਸਾਹਿਬ ਦੇ ਕਮੇਟੀ ਮੈਂਬਰਾਂ ਨੇ ਇਸ ਦੀ ਜਾਣਕਾਰੀ ਸਮਾਜ ਸੇਵੀ ਸੰਸਥਾ ਅਤੇ ਪੁਲਸ ਨੂੰ ਦੇ ਦਿੱਤੀ। ਘਟਨਾ ਦੀ ਸੂਚਨਾ ਮਿਲਣ ’ਤੇ ਜਦੋਂ ਪੁਲਸ ਪੁੱਜੀ ਤਾਂ ਪਰਿਵਾਰਕ ਮੈਂਬਰਾਂ ਨੇ ਦੋਵਾਂ ਨੂੰ ਕਿਸੇ ਦੇ ਘਰ ਲੁੱਕਾ ਦਿੱਤਾ, ਜਿਨ੍ਹਾਂ ਨੂੰ ਪੁਲਸ ਨੇ ਫੜ ਲਿਆ

 

Vinkmag ad
Share Our Daily Posts

News Desk

Read Previous

ਮਕਸੂਦਾਂ ਪੁਲਸ ਨੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਨੇਪਾਲੀ ਨੌਜਵਾਨ ਨੂੰ ਕੀਤਾ ਗ੍ਰਿਫ਼ਤਾਰ

Read Next

ਪੁਲਸ ਹੱਥ ਵੱਡੀ ਲੱਗੀ ਸਫਲਤਾ : 48 ਵਿਦੇਸ਼ੀ ਪਿਸਤੌਲ ਅਤੇ 200 ਦੇ ਕਰੀਬ ਕਾਰਤੂਸਾਂ ਸਣੇ ਇਕ ਗ੍ਰਿਫ਼ਤਾਰ