Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 11, 2026

ਪੁਲਸ ਹੱਥ ਵੱਡੀ ਲੱਗੀ ਸਫਲਤਾ : 48 ਵਿਦੇਸ਼ੀ ਪਿਸਤੌਲ ਅਤੇ 200 ਦੇ ਕਰੀਬ ਕਾਰਤੂਸਾਂ ਸਣੇ ਇਕ ਗ੍ਰਿਫ਼ਤਾਰ

ਅੰਮ੍ਰਿਤਸਰ  – ਅੰਮ੍ਰਿਤਸਰ ਜ਼ਿਲ੍ਹੇ ’ਚ ਪੰਜਾਬ ਪੁਲਸ ਦੇ ਹੱਥ ਉਸ ਸਮੇਂ ਵੱਡੀ ਸਫ਼ਲਤਾ ਲੱਗੀ, ਜਦੋਂ ਪੁਲਸ ਨੇ ਇਕ ਵਿਅਕਤੀ ਨੂੰ ਹੱਥਿਆਰਾਂ ਦੀ ਵੱਡੀ ਖੇਪ ਸਣੇ ਗ੍ਰਿਫ਼ਤਾਰ ਕਰ ਲਿਆ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਤੋਂ 48 ਵਿਦੇਸ਼ੀ ਪਿਸਤੌਲ ਅਤੇ 200 ਦੇ ਕਰੀਬ ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ। ਹੈਰਾਨ ਕਰ ਦੇਣ ਵਾਲੀ ਗੱਲ ਇਹ ਹੈ ਕਿ ਬਰਾਮਦ ਹੋਏ ਸਾਰੇ ਪਿਸਤੌਲ ਵਿਦੇਸ਼ੀ ਹਨ, ਜਿਸ ਦਾ ਇਸਤੇਮਾਲ ਕਿਸੇ ਵੱਡੀ ਘਟਨਾ ਨੂੰ ਅੰਜ਼ਾਮ ਦੇਣ ਲਈ ਕੀਤਾ ਜਾਣ ਵਾਲਾ ਸੀ

ਇਸ ਮਾਮਲੇ ਦੇ ਸਬੰਧ ’ਚ ਪ੍ਰੈੱਸ ਕਾਨਫਰੰਸ ਕਰਦੇ ਹੋਏ ਪੁਲਸ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇਕ ਵਿਅਕਤੀ ਕਠੂ ਨੰਗਲ ਦੇ ਨੇੜੇ ਹਥਿਆਰਾਂ ਦੀ ਵੱਡੀ ਖੇਪ ਲੈ ਕੇ ਜਾ ਰਿਹਾ ਹੈ। ਜੇਕਰ ਉਸ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਤਾਂ ਹਥਿਆਰਾਂ ਦਾ ਵੱਡਾ ਜ਼ਖੀਰਾ ਬਰਾਮਦ ਹੋ ਸਕਦਾ ਹੈ। ਇਨ੍ਹਾਂ ਨਾਲ ਇਕ ਵਿਅਕਤੀ ਉਹ ਵੀ ਹੈ, ਜਿਸ ਦੀ ਪੁਲਸ ਵਲੋਂ ਭਾਲ ਕੀਤੀ ਜਾ ਰਹੀ ਹੈ। ਪੁਲਸ ਨੇ ਦੱਸਿਆ ਕਿ ਅਸੀਂ ਇਸ ਸੂਚਨਾ ਦੇ ਆਧਾਰ ’ਤੇ ਉਕਤ ਵਿਅਕਤੀ ਨੂੰ ਹਥਿਆਰਾਂ ਸਣੇ ਕਾਬੂ ਕਰ ਲਿਆ। ਪੁਲਸ ਨੇ ਦੱਸਿਆ ਕਿ ਇਸ ਅਸਲੇ ਦੇ ਪਿੱਛੇ ਦੇਸ਼ ਦੀ ਕਿਸੇ ਵੱਡੇ ਗੈਂਗਸਟਰ ਸੰਸਥਾ ਦਾ ਹੱਥ ਦੱਸਿਆ ਜਾ ਰਿਹਾ ਹੈ

 

Vinkmag ad
Share Our Daily Posts

News Desk

Read Previous

16 ਸਾਲਾ ਕੁੜੀ ਨੂੰ ਵਿਆਹੁਣ ਆਇਆ 19 ਸਾਲਾ ਮੁੰਡਾ, ਜਦ ਪਹੁੰਚੀ ਪੁਲਸ ਤਾਂ ਪਿਆ

Read Next

ਪੁਲਿਸ ਮੁਲਾਜ਼ਮਾਂ ਦੀ ਲਾਪਰਵਾਹੀ : ਨਸ਼ੇ ਦੀਆਂ ਗੋਲ਼ੀਆਂ ਸਮੇਤ ਗਿ੍ਫ਼ਤਾਰ ਕੀਤਾ ਸਮੱਗਲਰ ਚੌਕੀ ‘ਚੋਂ ਫ਼ਰਾਰ