Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 10, 2026

ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੇ ਮੱਦੇਨਜ਼ਰ ਚੰਡੀਗੜ੍ਹ ਵਿਚ 14 ਜੂਨ ਨੂੰ ਜਨਤਕ ਛੁੱਟੀ

ਚੰਡੀਗੜ੍ਹ , 12 ਜੂਨ – ਚੰਡੀਗੜ੍ਹ ਵਿਚ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੇ ਮੱਦੇਨਜ਼ਰ 14 ਜੂਨ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ ਇਸ ਤਹਿਤ 14 ਜੂਨ ਨੂੰ ਹੁਣ ਸਾਰੇ ਪ੍ਰਸ਼ਾਸਨਿਕ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ, ਚੰਡੀਗੜ੍ਹ ਪ੍ਰਸ਼ਾਸਨ ਅਧੀਨ ਸਨਅਤੀ ਅਦਾਰਿਆਂ ਸਮੇਤ ਸੰਸਥਾਵਾਂ ਵਿਚ ਛੁੱਟੀ ਰਹੇਗੀ ਇਸ ਦਾ ਐਲਾਨ ਕੀਤਾ ਹੈ

Vinkmag ad
Share Our Daily Posts

News Desk

Read Previous

ਪ੍ਰੇਸ਼ਾਨ ਨੌਜਵਾਨ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ

Read Next

ਸ਼ਰਾਰਤੀ ਅਨਸਰਾਂ ਨੇ ਕੈਪਟਨ ਅਮਰਿੰਦਰ ਸਿੰਘ ਦੇ ਹੱਕ ’ਚ ਲਾਏ ਹੋਰਡਿੰਗ ’ਤੇ ਮਲੀ ਕਾਲਖ, ਇਲਾਕੇ ‘ਚ ਹਲਚਲ