Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 27, 2026

ਚੋਰੀ ਦੇ ਦੋਸ਼ ‘ਚ ਨੌਜਵਾਨ ਦਾ ਮੁੰਨਿਆ ਅੱਧਾ ਸਿਰ ਤੇ ਮੁੱਛ, ਵੀਡੀਓ ਵਾਇਰਲ

ਪਟਿਆਲਾ : ਇੱਥੋਂ ਦੇ ਦੀਨ ਦਿਆਲ ਉਪਾਧਿਆਏ ਨਗਰ ਵਿਖੇ ਚੋਰੀ ਦੇ ਕਥਿਤ ਦੋਸ਼ਾਂ ‘ਤੇ ਕੁਝ ਵਿਅਕਤੀਆਂ ਵੱਲੋਂ ਨੌਜਵਾਨ ਦਾ ਅੱਧਾ ਸਿਰ ਮੁੰਨਣ ਦੀ ਵੀਡੀਓ ਵਾਇਰਲ ਹੋਈ ਹੈ । ਵਾਇਰਲ ਵੀਡੀਓ ਦੇ ਵਿੱਚ ਲੋਕਾਂ ਨੇ ਨੌਜਵਾਨ ‘ਤੇ ਦੋਸ਼ ਲਾਏ ਹਨ ਕਿ ਉਸ ਨੇ ਇਕ ਘਰ ਵਿੱਚੋਂ ਐਲਸੀਡੀ ਚੋਰੀ ਕਰਨ ਦੀ ਕੋਸ਼ਿਸ਼ ਕੀਤੀ ਹੈ, ਜਿਸ ਨੂੰ ਇਲਾਕਾ ਵਾਸੀਆਂ ਨੇ ਮੌਕੇ ਤੋਂ ਹੀ ਫੜ ਲਿਆ ਹੈ। ਵਾਇਰਲ ਵੀਡੀਓ ਵਿੱਚ ਉੱਥੇ ਮੌਜੂਦ ਲੋਕਾਂ ਨੇ ਜਿੱਥੇ ਨੌਜਵਾਨਾਂ ਨੂੰ ਦਰੱਖਤ ਨਾਲ ਬੰਨ੍ਹ ਕੇ ਉਸ ਦਾ ਅੱਧਾ ਸਿਰ ਤੇ ਮੁੱਛ ਮੁੰਨ ਦਿੱਤੀ ਹੈ।

ਵਾਇਰਲ ਵੀਡੀਓ ਚ ਲੋਕਾਂ ਦਾ ਕਹਿਣਾ ਹੈ ਕਿ ਅਜਿਹਾ ਇਸ ਲਈ ਕੀਤਾ ਜਾ ਰਿਹਾ ਹੈ ਤਾਂ ਜੋ ਉਹ ਅਜਿਹੀ ਹਰਕਤ ਦੁਬਾਰਾ ਨਾ ਕਰ ਸਕੇ। ਇਸ ਲਈ ਉਸ ਦੀ ਇਹ ਸਜ਼ਾ ਹੈ ਤੇ ਉਸ ਨੂੰ ਨਸ਼ੇੜੀ ਆਖ ਕੇ ਵੀ ਬੁਲਾਇਆ ਜਾ ਰਿਹਾ ਹੈ। ਇਸ ਦੀ ਪੁਸ਼ਟੀ ਕਰਦਿਆਂ ਥਾਣਾ ਲਾਹੌਰੀ ਗੇਟ ਦੇ ਇੰਚਾਰਜ ਮਹਿਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਕ ਨੌਜਵਾਨ ਦੇ ਸਿਰ ਮੁੰਨਣ ਸਬੰਧੀ ਵਾਇਰਲ ਵੀਡਿਓ ਮਿਲੀ ਸੀ ਇਸ ਉਪਰੰਤ ਪੁਲਿਸ ਟੀਮ ਵਲੋਂ ਮੌਕੇ ਦਾ ਵੀ ਜਾਇਜ਼ਾ ਲਿਆ ਗਿਆ ਹੈ ਪਰ ਕਿਸੇ ਵੀ ਵਿਅਕਤੀ ਵੱਲੋਂ ਸ਼ਿਕਾਇਤ ਨਹੀਂ ਆਉਣ ਤੇ ਪੁਲਿਸ ਵੱਲੋਂ ਕਿਸੇ ਵੀ ਵਿਅਕਤੀ ਖਿਲਾਫ ਕਾਰਵਾਈ ਨਹੀਂ ਕੀਤੀ ਗਈ ਹੈ। ਜੇਕਰ ਪੁਲਿਸ ਨੂੰ ਕੋਈ ਸੂਚਨਾ ਮਿਲਦੀ ਹੈ ਤਾਂ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਆਰੰਭ ਕੀਤੀ ਜਾਵੇਗੀ

Vinkmag ad
Share Our Daily Posts

News Desk

Read Previous

1997 ਤੋਂ ਡਿੱਗ ਰਿਹੈ ਬਸਪਾ ਦਾ ਗ੍ਰਾਫ, ਕੀ ਹੁਣ ਤੱਕੜੀ ਦੇ ਸਹਾਰੇ ਉੱਠ ਸਕੇਗਾ ਹਾਥੀ?

Read Next

Fake Currency: ਪਟਿਆਲੇ ‘ਚ ਕਾਰ ‘ਚ 95 ਹਜ਼ਾਰ ਦੀ ਜਾਅਲੀ ਕਰੰਸੀ ਫੜੀ, ਲੁਧਿਆਣੇ ਦੇ ਤਿੰਨ ਨੌਜਵਾਨ ਗ੍ਰਿਫ਼ਤਾਰ