Breaking News :

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

June 30, 2026

ਕਪੂਰਥਲਾ ਦੇ ਹਬੀਬਵਾਲ ’ਚ ਘਰ ਦੇ ਬਾਹਰ ਖੜ੍ਹੀ ਕਾਰ ’ਤੇ ਚੱਲੀਆਂ ਗੋਲ਼ੀਆਂ, ਅਣਪਛਾਤੇ ਹਮਲਾਵਰਾਂ ਖ਼ਿਲਾਫ਼ ਕੇਸ ਦਰਜ

ਕਪੂਰਥਲਾ,  : ਥਾਣਾ ਬੇਗੋਵਾਲ ਪੁਲਿਸ ਨੇ ਘਰ ਦੇ ਬਾਹਰ ਖੜ੍ਹੀ ਸਫਾਰੀ ਗੱਡੀ ’ਤੇ ਗੋਲ਼ੀਆਂ ਚੱਲਾ ਕੇ ਸ਼ੀਸ਼ੇ ਤੋੜਨ ਦੇ ਦੋਸ਼ ’ਚ ਅਣਪਛਾਤੇ ਹਮਲਾਵਾਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਥਾਣਾ ਬੇਗੋਵਾਲ ਦੀ ਪੁਲਿਸ ਨੂੰ ਕੀਤੀ ਗਈ ਸ਼ਿਕਾਇਤ ’ਚ ਸਰਬਜੀਤ ਸਿੰਘ ਵਾਸੀ ਪਿੰਡ ਹਬੀਬਵਾਲ ਨੇ ਦੱਸਿਆ ਕਿ 6 ਜੂਨ ਨੂੰ ਉਹ ਆਪਣੀ ਸਫਾਰੀ ਕਾਰ ’ਚ ਕੰਮ ਦੀ ਵਜ੍ਹਾ ਨਾਲ ਬਾਹਰ ਗਿਆ ਸੀ। ਵਾਪਸ ਆਉਣ ਤੋਂ ਬਾਅਦ ਰਾਤ 09:25 ਵਜੇ ਉਸ ਨੇ ਕਾਰ ਨੂੰ ਘਰ ਦੇ ਬਾਹਰ ਖੜ੍ਹੀ ਕੀਤਾ ਤੇ ਅੰਦਰ ਚੱਲਾ ਗਿਆ।

ਕੁਝ ਦੇਰ ਬਾਅਦ ਬਾਹਰ ਘਰ ਦੇ ਬਾਹਰ ਸ਼ੋਰ ਸੁਣਾਈ ਦਿੱਤਾ। ਬਾਹਰ ਆਉਣ ’ਤੇ ਪਤਾ ਲੱਗਾ ਕਿ ਕਿਸੇ ਅਣਪਛਾਤੇ ਵਿਅਕਤੀਆਂ ਨੇ ਉਸ ਦੀ ਕਾਰ ’ਤੇ ਗੋਲ਼ੀਆਂ ਚੱਲਾ ਕੇ ਸ਼ੀਸ਼ੇ ਤੇੜ ਦਿੱਤੇ ਹਨ। ਕਾਰ ’ਤੇ ਤਿੰਨ ਗੋਲ਼ੀਆਂ ਚਲਾਈਆਂ ਗਈਆਂ ਸੀ। ਲੋਕਾਂ ਦੇ ਇਕੱਠੇ ਹੋਣ ਤੋਂ ਬਾਅਦ ਹਮਲਾਵਰ ਘਟਨਾ ਵਾਲੇ ਸਥਾਨ ਤੋਂ ਫਰਾਰ ਹੋ ਗਏ

ਇਸ ਤੋਂ ਬਾਅਦ ਉਨ੍ਹਾਂ ਨੇ ਪੁਲਿਸ ਨੂੰ ਘਟਨਾ ਦੀ ਜਾਣਕਾਰੀ ਦਿੱਤੀ। ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਆਸ-ਪਾਸ ਦੇ ਘਰਾਂ ’ਚ ਲੱਗੇ ਸੀਸੀਟੀਵੀ ਕੈਮਰੇ ਦੀ ਫੁਟੇਜ ਚੈੱਕ ਕਰ ਰਹੀ ਹੈ। ਸੀਸੀਟੀਵੀ ਫੁਟੇਜ ਦੀ ਮਦਦ ਨਾਲ ਦੋ

Vinkmag ad
Share Our Daily Posts

News Desk

Read Previous

Fake Currency: ਪਟਿਆਲੇ ‘ਚ ਕਾਰ ‘ਚ 95 ਹਜ਼ਾਰ ਦੀ ਜਾਅਲੀ ਕਰੰਸੀ ਫੜੀ, ਲੁਧਿਆਣੇ ਦੇ ਤਿੰਨ ਨੌਜਵਾਨ ਗ੍ਰਿਫ਼ਤਾਰ

Read Next

ਸੁਪਰਵਾਈਜ਼ਰ ਦੀਆਂ 112 ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ