Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 22, 2026

ਸੁਪਰਵਾਈਜ਼ਰ ਦੀਆਂ 112 ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ

ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵੱਲੋਂ ਡਾਇਰੈਕਟੋਰੇਟ ਆਫ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ, ਪੰਜਾਬ ਵਿਚ ਸੁਪਰਵਾਈਜ਼ਰ ਦੀਆਂ 112 ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਦਿੱਤੀ ।

ਸ੍ਰੀ ਬਹਿਲ ਨੇ ਦੱਸਿਆ ਕਿ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਦੀ ਮੀਟਿੰਗ ਮਿਤੀ 25.03.2021 ਵਿੱਚ 2280 ਅਸਾਮੀਆਂ ਦੀ ਭਰਤੀ ਕਰਨ ਸਬੰਧੀ ਪ੍ਰਵਾਨਗੀ ਦਿੱਤੀ ਗਈ ਸੀ

ਇਸੇ ਕੜੀ ਵਿਚ ਅੱਜ ਸੁਪਰਵਾਈਜ਼ਰ ਦੀਆਂ 112 ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ। ਇਹਨਾਂ ਅਸਾਮੀਆਂ ਲਈ ਮਿਤੀ 12 ਜੂਨ ਤੋਂ 05 ਜੁਲਾਈ 2021 ਤੱਕ ਅਪਲਾਈ ਕੀਤਾ ਜਾ ਸਕਦਾ ਹੈ।ਫੀਸ ਭਰਨ ਲਈ ਆਖਰੀ ਮਿਤੀ 07 ਜੁਲਾਈ ਰੱਖੀ ਗਈ ਹੈ।

ਸ੍ਰੀ ਬਹਿਲ ਨੇ ਦੱਸਿਆ ਕਿ ਇਹਨਾਂ ਸਾਰੀਆਂ ਭਰਤੀਆਂ ਲਈ ਮਾਨਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਨਿਰਪੱਖਤਾ, ਪਾਰਦਰਸ਼ਤਾ ਦੀ ਨੀਤੀ ਤੇ ਪਹਿਰਾ ਦਿੰਦੇ ਹੋਏ ਬੋਰਡ ਵਲੋਂ ਭਰਤੀ ਵਿੱਚ ਆਧੁਨਿਕ ਤਕਨੀਕ ਜਿਵੇਂ ਜੈਮਰ, ਬਾਇਓਮੈਟਰਿਕ, ਵੀਡੀਓਗ੍ਰਾਫੀ ਆਦਿ ਦੀ ਮੱਦਦ ਨਾਲ ਪ੍ਰੀਖਿਆਵਾਂ ਨੂੰ ਪਾਰਦਰਸ਼ਤਾ ਨਾਲ ਨੇਪਰੇ ਚਾੜਿਆ ਜਾਵੇਗਾ ਅਤੇ ਭਰਤੀ ਨਿਰੋਲ ਮੈਰਿਟ ਉਤੇ ਹੀ ਕੀਤੀ ਜਾਵੇਗੀ।

Vinkmag ad
Share Our Daily Posts

News Desk

Read Previous

ਕਪੂਰਥਲਾ ਦੇ ਹਬੀਬਵਾਲ ’ਚ ਘਰ ਦੇ ਬਾਹਰ ਖੜ੍ਹੀ ਕਾਰ ’ਤੇ ਚੱਲੀਆਂ ਗੋਲ਼ੀਆਂ, ਅਣਪਛਾਤੇ ਹਮਲਾਵਰਾਂ ਖ਼ਿਲਾਫ਼ ਕੇਸ ਦਰਜ

Read Next

ਗਰੋਵਰ ਕਲੋਨੀ ਵਿੱਚ ਖੜ੍ਹੀ ਗੱਡੀ ਦੇ ਸ਼ੀਸ਼ੇ ਇੱਟਾਂ ਮਾਰਕੇ ਤੋੜੇ