Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 22, 2026

ਗਰੋਵਰ ਕਲੋਨੀ ਵਿੱਚ ਖੜ੍ਹੀ ਗੱਡੀ ਦੇ ਸ਼ੀਸ਼ੇ ਇੱਟਾਂ ਮਾਰਕੇ ਤੋੜੇ

ਜਲੰਧਰ 14 ਜੂਨ – ਗਰੋਵਰ ਕਲੋਨੀ ਵਿੱਚ ਕੁੱਝ ਸ਼ਰਾਰਤੀ ਅਨਸਰਾਂ ਨੇ ਘਰ ਦੇ ਬਾਹਰ ਖੜ੍ਹੀ ਗੱਡੀ ਦੇ ਸ਼ੀਸ਼ੇ ਇੱਟਾਂ ਮਾਰਕੇ ਤੇ ਗੱਡੀ ਦੇ ਬੰਪਰ ਨੂੰ ਲੱਤਾਂ ਮਾਰਕੇ ਤੋੜ ਦਿੱਤਾ ਘਰ ਦਾ ਸਾਰਾ ਪਰਿਵਾਰ ਅਮ੍ਰਿਤਸਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਗਿਆ ਹੋਇਆ ਸੀ ਜਦੋਂ ਪਰਿਵਾਰ ਘਰ ਆਇਆ ਤੇ ਗੱਡੀ ਦਾ ਅਗਲਾ ਤੇ ਪਿਛਲਾ ਸ਼ੀਸ਼ਾ ਇੱਟਾਂ ਮਾਰ ਮਾਰ ਕੇ ‌ਤੋੜਿਆ ਹੋਇਆ ਸੀ

ਪਰਿਵਾਰ ਵਾਲਿਆਂ ਨੇ ‌ਲਾਗੇ ਲੱਗੇ ਸੀ ,ਸੀ,ਟੀ, ਵੀ, ਕੈਮਰੇ ਦੀ ਫੁਟੇਜ ਨੂੰ ਦੇਖਿਆ ਜਿਸ ਵਿਚ ਸ਼ਰਾਰਤੀ ਅਨਸਰ ਨੇ ਆਕੇ‌ ਇਹ ਵਾਰਦਾਤ ਨੂੰ ਅੰਜ਼ਾਮ ਦਿੱਤਾ ਉਸ ਗੱਡੀ ਦਾ ਨੰਬਰ ਕਲਿਆਰ ਨਜ਼ਰ ਆਉਣ ਕਰਕੇ ਇਸ ਦੀ ਇਤਲਾਹ ਸਰਦਾਰ ਪਰਮਜੀਤ ਸਿੰਘ ਵੱਲੋਂ ਬਸਤੀ ਬਾਵਾ ਖੇਲ ਥਾਣੇ ਵਿੱਚ ਦਿੱਤੀ ਪੁਲਿਸ ਨੇ ਕਾਰਵਾਈ ਕਰਕੇ ਦੋਸ਼ੀਆਂ ਦਾ ਤਰੁੰਤ ਪੱਤਾ ਲੱਗਾ ਲਿਆ ਜ਼ੋ ਉਸੇ ਗਰੋਵਰ ਕਲੋਨੀ ਦੇ ਹੀ ਨਿਕਲੇ ਦੋਸ਼ੀ ਘਰੋਂ ਫ਼ਰਾਰ ਹੋ ਗਏ ਪੁਲੀਸ ਦੋਸ਼ੀਆਂ ਦੀ ਭਾਲ ਵਿੱਚ ਥਾਂ ਥਾਂ ਛਾਪੇਮਾਰੀ ਕਰ ਰਹੀ ਹੈ ਤਾਂ ਜ਼ੋ ਦੋਸ਼ੀ ਅੰਸਰਾ ਨੂੰ ਫਰਕੇ ਕਨੂੰਨੀ ਕਾਰਵਾਈ ਕੀਤੀ ਜਾਵੇਗੀ l

Vinkmag ad
Share Our Daily Posts

News Desk

Read Previous

ਸੁਪਰਵਾਈਜ਼ਰ ਦੀਆਂ 112 ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ

Read Next

ਮਿਲਖਾ ਸਿੰਘ ਦੀ ਪਤਨੀ ਨਿਰਮਲ ਮਿਲਖਾ ਸਿੰਘ ਦਾ ਦਿਹਾਂਤ