120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ
ਨਗਰ, 14 ਜੂਨ -ਪ੍ਰਸਿੱਧ ਦੌੜਾਕ ਮਿਲਖਾ ਸਿੰਘ ਦੀ ਪਤਨੀ ਨਿਰਮਲ ਮਿਲਖਾ ਸਿੰਘ ਦਾ ਕੋਵਿਡ ਦੇ ਚਲਦਿਆਂ ਚੰਡੀਗੜ੍ਹ ਵਿਖੇ ਦਿਹਾਂਤ ਹੋ ਗਿਆ। ਉਹ 85 ਸਾਲਾਂ ਦੇ ਸਨ। ਉਹ ਚੰਡੀਗੜ੍ਹ ਵਿਖੇ ਫਾਰਮਰ ਡਾਇਰੈਕਟਰ ਆਫ ਸਪੋਰਟਸ ਸਨ ਅਤੇ ਇੰਡੀਅਨ ਵੁਮੈਨ ਨੈਸ਼ਨਲ ਵਾਲੀਬਾਲ ਟੀਮ ਦੇ ਕਪਤਾਨ ਵੀ ਰਹਿ ਚੁੱਕੇ ਹਨ। ਜ਼ਿਕਰਯੋਗ ਹੈ ਕਿ ਮਿਲਖਾ ਸਿੰਘ ਆਪਣੀ ਦੀ ਪਤਨੀ ਦੇ ਸਸਕਾਰ ਵਿਚ ਸ਼ਾਮਲ ਨਹੀਂ ਹੋ ਸਕਣਗੇ ਕਿਉਂਕਿ ਉਹ ਖੁਦ ਹਸਪਤਾਲ ਵਿਖੇ ਜੇਰੇ ਇਲਾਜ ਹਨ।
