ਤਨੁ ਮਨੁ ਕਾਟਿ ਕਾਟਿ ਸਭੁ ਅਰਪੀ ਵਿਚਿ ਅਗਨੀ ਆਪੁ ਜਲਾਈ ॥
ਤੇਰਾ ਕੀਆ ਮੀਠਾ ਲਾਗੈ ॥ ਹਰਿ ਨਾਮੁ ਪਦਾਰਥੁ ਨਾਨਕੁ ਮਾਂਗੈ ॥ ੧ਓ ਧੰਨ ਧੰਨ ਪੰਜਵੇਂ ਪਾਤਸਾਹਿ ਸਾਂਤੀ ਦੇ ਪੁੰਜ,ਬਾਣੀ ਦੇ ਬੋਹਿਥ,ਸਹੀਦਾਂ ਦੇ ਸਿਰਤਾਜ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਦੇ”ਸਹੀਦੀ ਪੁਰਬ ਦਿਵਸ”ਦਿਹਾੜੇ ਗੁਰੂ ਸਾਹਿਬ ਜੀ ਨੂੰ ਕੋਟਿ ਕੋਟਿ ਪ੍ਰਣਾਮ॥