Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 12, 2026

ਸ਼ਹੀਦੀ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਪਰਿਕਰਮਾ ਵਿਖੇ ਲੱਗੀਆਂ ਠੰਡੇ ਮਿੱਠੇ ਜਲ ਦੀਆਂ ਛਬੀਲਾਂ

ਅੰਮ੍ਰਿਤਸਰ, 14 ਜੂਨ  – ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਅੱਜ ਸੋਧੇ ਹੋਏ ਨਾਨਕਸ਼ਾਹੀ ਕਲੰਡਰ ਅਨੁਸਾਰ ਸ੍ਰੀ ਹਰਿਮੰਦਰ ਸਾਹਿਬ ਸਮੇਤ ਸ਼ਹਿਰ ਵਿਚ ਵੱਖ – ਵੱਖ ਥਾਵਾਂ ‘ਤੇ ਸ਼ਰਧਾ ਅਤੇ ਉਤਸ਼ਾਹ ਸਹਿਤ ਮਨਾਇਆ ਜਾ ਰਿਹਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਸ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਦਰਬਾਰ ਸਾਹਿਬ ਵਿਖੇ ਅਖੰਡ ਪਾਠ ਦੇ ਭੋਗ ਪਾਏ ਗਏ। ਅੱਜ ਸ੍ਰੀ ਹਰਿਮੰਦਰ ਸਾਹਿਬ ਦੀਆਂ ਪਰਿਕਰਮਾ ਵਿਚ ਸਥਿਤ ਛਬੀਲਾਂ ਤੇ ਠੰਡੇ ਮਿੱਠੇ ਜਲ ਸ਼ਰਧਾਲੂਆਂ ਨੂੰ ਵਰਤਾਏ ਜਾ ਰਹੇ ਹਨ । ਇਸੇ ਦੌਰਾਨ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਵੀ ਗੁਰਮਤਿ ਸਮਾਗਮ ਜਾਰੀ ਹਨ ਅਤੇ ਸ਼ਹਿਰ ਵਿਚ ਅਨੇਕਾਂ ਥਾਂਵਾਂ ‘ਤੇ ਛਬੀਲਾਂ ਲੱਗੀਆਂ ਹੋਈਆਂ ਹਨ।

Vinkmag ad
Share Our Daily Posts

News Desk

Read Previous

ਸ੍ਰੀ ਗੁਰੂ ਅਰਜਨ ਦੇਵ ਜੀ ਦੀ ਮਹਾਨ ਸ਼ਹਾਦਤ ਨੂੰ ਅਦਾਰਾ ਇੰਡੀਆ ਜਾਗ੍ਰਿਤੀ ਵਲੋਂ ਪ੍ਰਣਾਮ

Read Next

ਇਹ ਘਰ ਵਿਕਾਊ ਹੈ, ਕੈਂਸਰ ਪੀੜਤ ਮਾਤਾ ਦੇ ਇਲਾਜ਼ ਲਈ….