Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 12, 2026

Corona Unlock: ਅਨਲਾਕ ਹੋ ਰਿਹਾ ਦੇਸ਼, 16 ਜੂਨ ਤੋਂ ਖੁਲ੍ਹਣਗੇ ਸਾਰੇ ਸਮਾਰਕ ਤੇ ਅਜਾਇਬ ਘਰ

ਦਿੱਲੀ : ਦੇਸ਼ ‘ਚ ਹੌਲੀ-ਹੌਲੀ ਕੋਰੋਨਾ ਦੇ ਹਾਲਤ ਸੁਧਰ ਰਹੇ ਹਨ। ਦੇਸ਼ ‘ਚ ਕੋਰੋਨਾ ਦੇ ਮਾਮਲਿਆਂ ‘ਚ ਕਮੀ ਆਈ ਹੈ, ਜਿਸ ਨੂੰ ਧਿਆਨ ‘ਚ ਰੱਖਦਿਆਂ ਹੁਣ ਹੌਲੀ-ਹੌਲੀ ਦੇਸ਼ ਅਨਲਾਕ ਹੋ ਰਿਹਾ ਹੈ। ਜ਼ਿਆਦਾਤਰ ਸੂਬਿਆਂ ਜਾਰੀ ਪਾਬੰਦੀਆਂ ‘ਚ ਢਿੱਲ ਦਿੱਤੀ ਜਾ ਰਹੀ ਹੈ। ਮਾਲ, ਰੈਸਟੋਰੈਂਟ, ਮੈਟਰੋ ਤੋਂ ਬਾਅਦ ਹੁਣ ਸਾਰੇ ਕੇਂਦਰੀ ਸੁਰੱਖਿਅਤ ਸਮਾਰਕ/ਸਾਈਟਾਂ ਤੇ ਅਜਾਇਬ ਘਰਾਂ ਨੂੰ 16 ਜੂਨ ਤੋਂ ਖੋਲ੍ਹਿਆ ਜਾਵੇਗਾ। ਭਾਰਤ ਦੇ ਪੁਰਾਤੱਤਵ ਸਰਵੇਖਣ ਵੱਲੋਂ ਇੱਥੋਂ ਜਾਣਕਾਰੀ ਆਈ ਹੈ

ਕੇਂਦਰੀ ਸੈਰ-ਸਪਾਟਾ ਤੇ ਸਭਿਆਚਾਰ ਰਾਜ ਮੰਤਰੀ ਪ੍ਰਹਿਲਾਦ ਸਿੰਘ ਪਟੇਲ ਨੇ ਵੀ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਇਸ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਟਵਿੱਟਰ ‘ਤੇ ਲਿਖਿਆ, ‘ਅੱਜ ਟੂਰਿਜ਼ਮ ਮੰਤਰਾਲੇ ਨੇ ਸਾਰੇ ਸਮਾਰਕਾਂ ਨੂੰ 16 ਜੂਨ 2021 ਤੋਂ ਵਿਧੀਵੱਧ ਖੋਲ੍ਹਣ ਦੀ ਮਨਜ਼ੂਰੀ ਪ੍ਰਦਾਨ ਕੀਤੀ ਹੈ। ਯਾਤਰੀ ਕੋਰੋਨਾ ਨਿਯਮਾਂ ਦਾ ਪਾਲਣ ਕਰਦਿਆਂ ਸਮਾਰਕ ਦਾ ਦੌਰਾ ਕਰ ਸਕਦੇ ਹਨ।’
16 ਜੂਨ ਨੂੰ ਸਮਾਰਕਾਂ ਨੂੰ ਖੁੱਲ੍ਹਣ ਦੌਰਾਨ ਕਈ ਨਿਯਮਾਂ ਦੀ ਪਾਲਣਾ ਕਰਨਾ ਹੋਵੇਗੀ। ਆਦੇਸ਼ ਮੁਤਾਬਿਕ ਆਕਰਿਯੋਲਾਜਿਕਲ ਸਰਵੇ ਆਫ ਇੰਡੀਆ (ASI) ਦੇ ਅੰਦਰ ਆਉਣ ਵਾਲੇ ਸਾਰੇ ਸਮਾਰਕਾਂ ਤੇ ਮਿਊਜ਼ਿਮ ਨੂੰ ਖੋਲ੍ਹਣ ਦਾ ਫ਼ੈਸਲਾ ਲਿਆ ਗਿਆ ਹੈ। ਇਸ ਨਾਲ ਹੀ ਕਿਹਾ ਗਿਆ ਕਿ ਇਹ ਸਮਾਰਕ ਜਿਸ ਸੂਬੇ ‘ਚ ਹਨ ਉੱਥੇ ਦੀ ਕੋਰੋਨਾ ਗਾਈਡਲਾਈਨਜ਼ ਦੀ ਪਾਲਣਾ ਕੀਤੀ ਜਾਵੇਗੀ। ਦੱਸ ਦੇਈਏ ਕਿ ਪਿਛਲੇ ਸਾਲ ਕੋਰੋਨਾ ਦੀ ਪਹਿਲੀ ਲਹਿਰ ਦੌਰਾਨ ਤਾਜ ਮਹਿਲ ਸਮੇਤ ਦੇਸ਼ ਦੇ ਸਾਰੇ ਸਮਾਰਕਾਂ ਨੂੰ 17 ਮਾਰਚ ਤੋਂ ਬੰਦ ਕਰ ਦਿੱਤਾ ਸੀ
Vinkmag ad
Share Our Daily Posts

News Desk

Read Previous

ਇਹ ਘਰ ਵਿਕਾਊ ਹੈ, ਕੈਂਸਰ ਪੀੜਤ ਮਾਤਾ ਦੇ ਇਲਾਜ਼ ਲਈ….

Read Next

ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਧਰਨਾ