ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ
ਖੰਨਾ ,14 ਜੂਨ – ਅੱਜ ਖੰਨਾ ਪੁਲਿਸ ਦੇ ਐਸ.ਐਸ. ਪੀ. ਨੇ ਦੱਸਿਆ ਕਿ ਐਸ.ਪੀ.ਮਨਪ੍ਰੀਤ ਸਿੰਘ , ਡੀ.ਐਸ.ਪੀ. ਰਾਜਨ ਪਰਮਿੰਦਰ ਸਿੰਘ ਦੀ ਅਗਵਾਈ ਵਿਚ 3 ਵਿਅਕਤੀਆਂ ਅੰਸ਼ੂ, ਮਨਦੀਪ ਟੰਡਨ ਅਤੇ ਵਿਕਾਸ ਉਰਫ ਵਿਕੀ ਤਿੰਨੇ ਵਾਸੀ ਖੰਨਾ ਨੂੰ 3 ਲੱਖ 4 ਹਜ਼ਾਰ ਰੁਪਏ ਦੀ ਜਾਅਲੀ ਕਰੰਸੀ ਨਾਲ ਕਾਬੂ ਕੀਤਾ ਹੈ। ਉਨ੍ਹਾਂ ਕੋਲੋਂ ਜਾਅਲੀ ਕਰੰਸੀ ਬਣਾਉਣ ਦਾ ਸਾਮਾਨ ਵੀ ਫੜਿਆ ਹੈ ।ਪੁਲਿਸ ਨੇ ਉਨ੍ਹਾਂ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।
