ਨਵੀਂ ਦਿੱਲੀ, 14 ਜੂਨ- ਦਿੱਲੀ ਦੇ ਸਫਦਰ ਜੰਗ ਹਵਾਈ ਅੱਡੇ ਦੀ ਆਈ.ਟੀ. ਇਮਾਰਤ ਵਿਚ ਅੱਜ ਅੱਗ ਲਗ ਗਈ । ਅੱਗ ਬਝਾਉਣ ਦੀਆਂ 6 ਗੱਡੀਆਂ ਮੌਕੇ ‘ਤੇ ਪਹੁੰਚੀਆਂ ਹਨ Share Our Daily Posts