Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 11, 2026

ਝੀਲ ‘ਚੋਂ ਮਿਲੀਆਂ ਮਾਂ-ਧੀ ਦੀਆਂ ਲਾਸ਼ਾਂ

ਬਠਿੰਡਾ, 15 ਜੂਨ  – ਅੱਜ ਬਠਿੰਡਾ ਦੇ ਥਰਮਲ ਪਲਾਂਟ ਦੀ ਝੀਲ ਵਿਚੋਂ ਇਕ ਮਾਂ ਅਤੇ ਉਸ ਦੀ ਬੇਟੀ ਦੀਆਂ ਲਾਸ਼ਾਂ ਮਿਲੀਆਂ ਹਨ। ਬੇਟੀ ਦੀ ਉਮਰ 4 ਸਾਲ ਜਾਪ ਰਹੀ ਹੈ। ਹਾਲਾਂਕਿ ਉਨ੍ਹਾਂ ਦੀ ਪਹਿਚਾਣ ਨਹੀਂ ਹੋ ਸਕੀ। ਪੁਲਿਸ ਅਤੇ ਨੌਜਵਾਨ ਵੈੱਲਫੇਅਰ ਸੁਸਾਇਟੀ ਮੈਂਬਰ ਮ੍ਰਿਤਕਾਂ ਦੀ ਪਹਿਚਾਣ ਕਰਵਾਉਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ।

Vinkmag ad
Share Our Daily Posts

News Desk

Read Previous

ਦਿੱਲੀ ਦੇ ਸਫਦਰ ਜੰਗ ਏਅਰਪੋਰਟ ਦੀ ਆਈ.ਟੀ. ਇਮਾਰਤ ਨੂੰ ਲੱਗੀ ਅੱਗ

Read Next

ਸਾਬਕਾ ਡੀ.ਸੀ.ਪੀ. ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਲ