Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਅਕਾਲੀ ਨੇਤਾ ਦੇ ਘਰ ਚੋਰੀ ਦੀ ਹੋਈ ਵੱਡੀ ਵਾਰਦਾਤ ਕਾਰਨ ਇਲਾਕੇ ‘ਚ ਦਹਿਸ਼ਤ

ਸ੍ਰੀ ਮੁਕਤਸਰ ਸਾਹਿਬ, 15 ਜੂਨ  – ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਲੰਬੀ ਹਲਕੇ ਦੇ ਪਿੰਡ ਤੱਪਾਖੇੜਾ ਵਿਖੇ ਯੂਥ ਅਕਾਲੀ ਦਲ ਦੇ ਸਰਕਲ ਪ੍ਰਧਾਨ ਜਗਮੀਤ ਸਿੰਘ ਨੀਟੂ ਤੱਪਾਖੇੜਾ ਦੇ ਘਰ 75 ਤੋਲੇ ਸੋਨਾ ਅਤੇ ਡੇਢ ਲੱਖ ਨਗਦੀ ਦੀ ਹੋਈ ਚੋਰੀ ਦੀ ਵੱਡੀ ਘਟਨਾ ਕਾਰਨ ਲੋਕ ਸਹਿਮੇ ਹੋਏ ਹਨ। ਇਸ ਘਟਨਾ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਮੁਕਤਸਰ ਸਾਹਿਬ ਡੀ. ਸੁਡਰਵਿਲੀ ਮੌਕੇ ‘ਤੇ ਪਹੁੰਚੀ ਅਤੇ ਪੁਲਿਸ ਦੇ ਉੱਚ ਅਧਿਕਾਰੀ ਇਸ ਘਟਨਾ ਦੀ ਜਾਂਚ ਵਿਚ ਜੁਟੇ ਹੋਏ ਹਨ।

Vinkmag ad
Share Our Daily Posts

News Desk

Read Previous

ਗੈਂਗਸਟਰ ਜੈਪਾਲ ਭੁੱਲਰ ਦਾ ਪਰਿਵਾਰ ਪੁੱਜਾ ਹਾਈਕੋਰਟ, ਪੁਲਿਸ ਮੁਕਾਬਲੇ ਦੀ ਅਸਲੀਅਤ ਸਾਹਮਣੇ ਲਿਆਉਣ ਦੀ ਕੀਤੀ ਮੰਗ

Read Next

ਸੈਲਾਨੀਆਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਇੰਟਰ ਸਟੇਟ ਬੱਸਾਂ ਚਲਾਉਣ ਲਈ ਹਿਮਾਚਲ ਨੂੰ ਦਿੱਤੀ ਮਨਜ਼ੂਰੀ