Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 27, 2026

ਯੋਗ ਰਾਮਦੇਵ ਖ਼ਿਲਾਫ ਮਲੌਟ ਕੋਰਟ ‘ਚ ਸ਼ਿਕਾਇਤ ਹੋਈ ਦਰਜ

ਮਲੌਟ : ਇੰਡੀਅਨ ਮੈਡੀਕਲ ਐਸੋਸੀਏਸ਼ਨ  ਮਲੋਟ ਵੇਸਟ ਵਲੋਂ  ਰਾਮ ਦੇਵ ਖਿਲਾਫ ਮਾਨਯੋਗ ਮਲੋਟ ਕੋਰਟ ਵਿਚ ਕਾਰਵਾਈ ਇਕ ਸ਼ਕਾਇਤ ਦਰਜ ਜਿਸ ਦੇ 13 ਅਕਤੂਬਰ ਤਰੀਕ ਪਾਈ ਗਈ ਹੈ । ਸ਼ਿਕਾਇਤ ਕਰਤਾ ਇੰਡੀਅਨ ਮੈਡੀਕਲ ਐਸੋਸੀਏਸ਼ਨ  ਮਲੋਟ ਵੇਸਟ ਦੇ ਪ੍ਰਧਾਨ ਸਾਬਕਾ ਸਿਵਲ ਸਰਜਨ ਡਾਕਟਰ ਗੁਰਦੀਪ ਸਿੰਘ ਭੁੱਲਰ ਨੇ ਦੱਸਿਆ ਕਿ ਡਾਕਟਰਾਂ ਨੇ ਕਰੋਨਾ ਮਹਾਮਾਰੀ ਵਿਚ ਆਪਣੀ ਜਾਨ ਦੀ ਪ੍ਰਵਾਹ ਨਾ ਕਰਦੇ ਕੱਮ ਕੀਤਾ ਪਰ ਬਾਬਾ ਰਾਮ ਦੇਵ ਨੇ ਡਾਕਟਰਾਂ ਖਿਲਾਫ ਅਪਮਾਨ ਜਨਕ ਸ਼ਬਦਾਵਲੀ ਵਰਤੇ ਜਾਣ ਕਰਕੇ ਡਾਕਟਰਾਂ ਵਿਚ ਭਾਰੀ ਰੋਸ਼ ਪਾਇਆ ਗਿਆ।

ਉਨ੍ਹਾਂ ਕਿਹਾ ਕਿ ਰਾਮਦੇਵ ਨੇ ਆਪਣਾ ਵਪਾਰ ਵਧਾਉਣ ਲਈ ਲੋਕਾਂ ਨੂੰ ਕਰੋਨਾ ਪ੍ਰਤੀ ਗੁਮਰਾਹ ਕਰ ਰਿਹਾ ਹੈ ਜਦਕਿ ਕਰੋਨਾ ਦਾ ਬਚਾਅ ਸਿਰਫ ਇਕ ਵੈਕਸੀਨ ਨਾਲ ਹੀ ਹੈ । ਇਸ ਦੇ ਵਿਰੋਧ ਵਿਚ ਇੰਡੀਅਨ ਮੈਡੀਕਲ ਐਸੋਏਸਨ ਦੇ ਹੁਕਮਾਂ ਤੇ ਸਾਡੀ ਇਕਾਈ ਵਲੋਂ ਮਾਨਯੋਗ ਮਲੋਟ ਅਦਾਲਤ ਵਿਚ ਬਾਬਾ ਰਾਮਦੇਵ ਖਿਲਾਫ ਸ਼ਕਾਇਤ ਦਰਜ ਕਰਵਾਈ ਹੈ ਜਿਸ ਅਗਲੀ ਤਰੀਕ 13 ਅਕਤੂਬਰ ਤਹਿ ਹੋਈ ਹੈ

 

Vinkmag ad
Share Our Daily Posts

News Desk

Read Previous

ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿਚ ਮੁਕਾਬਲੇ ਦੌਰਾਨ ਮਾਰੇ ਗਏ ਅੱਤਵਾਦੀ ਦੀ ਪਹਿਚਾਣ ਸ਼ੋਪੀਆਂ ਦੇ ਹੀ ਵਸਨੀਕ ਵਜੋਂ ਹੋਈ

Read Next

ਤੇਜ਼ਧਾਰ ਹਥਿਆਰਾਂ ਨਾਲ ਨਿਹੰਗ ਨੂੰ ਵੱਢ ਦਿੱਤੀ ਸੀ ਭਿਆਨਕ ਮੌਤ, ਪੁਲਸ ਨੇ ਲੋੜੀਂਦਾ ਮੁਲਜ਼ਮ ਕੀਤਾ ਗ੍ਰਿਫ਼ਤਾਰ