Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 27, 2026

NSQF ਅਧਿਆਪਕਾਂ ਨੇ ਆਪਣੇ ਖੂਨ ਨਾਲ ਮੰਗਾਂ ਲਿਖ ਕੇ ਸਰਕਾਰ ਨੂੰ ਭੇਜੀਆਂ

ਪਟਿਆਲਾ – NSQF ਵੋਕੇਸ਼ਨਲ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਰਾਇ ਸਾਹਿਬ ਸਿੰਘ ਸਿੱਧੂ, ਸੂਬਾ ਮੀਤ ਪ੍ਰਧਾਨ ਨਵਨੀਤ ਕੁਮਾਰ ਅਤੇ ਸਾਥੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ NSQF ਵੋਕੇਸ਼ਨਲ ਅਧਿਆਪਕ ਪਿਛਲੇ 8 ਦਿਨਾਂ ਤੋਂ ਗੂੰਗੀ ਬੋਲੀ ਸਰਕਾਰ ਦੇ  ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਵਿਖੇ ਆਪਣੀਆ ਮੰਗਾਂ ਨੂੰ ਲੈਕੇ ਗੁਰੂਦਵਾਰਾ ਦੁੱਖ ਨਿਵਾਰਨ ਸਾਹਿਬ ਦੇ ਸਾਹਮਣੇ ਪੱਕੇ ਧਰਨੇ ਉਤੇ ਬੈਠੇ ਹਨ। ਉਹਨਾਂ ਨੇ ਪਿਛਲੇ ਦਿਨਾਂ ਵਿਚ ਬੂਟ ਪਾਲਿਸ਼ਾਂ ਕਰ, ਸਰਕਾਰ ਦੇ ਦਿੱਤੇ ਜਾਂਦੇ ਲਾਲੀਪੋਪ ਵੰਡ ਕੇ, ਸ਼ਹਿਰ ਵਿਚ ਰੋਸ ਰੈਲੀਆਂ ਕਰ, ਚੌਕਾਂ ਵਿਚ ਖੜ ਭੀਖ ਮੰਗ ਕੇ ਸਰਕਾਰ ਦੇ ਖਜ਼ਾਨੇ ਵਿਚ ਪੈਸੇ ਜਮਾ ਕਰਵਾ ਕੇ, ਢੋਲ ਪ੍ਰਦਰਸ਼ਨ ਕੀਤੇ

NSQF ਵੋਕੇਸ਼ਨਲ ਅਧਿਆਪਕ ਅੱਜ ਆਪਣੇ ਖੂਨ ਨਾਲ ਆਪਣੀਆ ਮੰਗਾਂ ਅਤੇ  ਚਿੱਠੀ ਲਿਖ ਸਰਕਾਰ ਨੂੰ ਆਪਣੀਆ ਮੰਗਾਂ ਵੱਲ ਧਿਆਨ ਦਵਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ, ਸਰਕਾਰ ਦੇ  ਘਰ ਘਰ ਨੋਕਰੀ ਵਾਲੇ ਵਾਧੇ ਨੂੰ ਪੂਰਾ   ਕਰਵਾਉਣ  ਲਈ ਪਿਛਲੇ ਸੱਤ ਸਾਲਾਂ ਤੋਂ ਸਰਕਾਰੀ  ਸਕੂਲਾਂ ਵਿੱਚ ਕਿੱਤਾ ਮੁਖੀ ਕੋਰਸ ਕਰਵਾ ਕੇ ਬੱਚਿਆ ਨੂੰ ਨੋਕਰੀ ਲਗਵਾ ਰਹੇ ਹਨ। ਇਹਨਾ ਦੇ ਪੜ੍ਹਾਏ ਬੱਚੇ ਅਧਿਆਪਕਾ ਨਾਲੋ ਦੁੱਗਣੀਆਂ ਤਨਖਾਹਾਂ ਤੇ ਨੋਕਰੀ ਹਾਸਿਲ ਕਰਦੇ ਹਨ। ਪਰ  ਪੰਜਾਬ ਸਰਕਾਰ ਨੇ ਇਹਨਾ ਹੁਨਰਮੰਦ ਅਧਿਆਪਕਾਂ ਦੀ ਬਿਲਕੁਲ ਵੀ ਸਾਰ ਨਹੀਂ ਲੈ ਰਹੀ। ਵੱਡੇ ਵੱਡੇ ਕਾਰਪੋਰੇਟ ਘਰਾਣਿਆਂ ਦੇ ਲੇਬਲ ਅਧੀਨ ਭਰਤੀ ਕਰ  ਉਹਨਾ ਦੀਆ ਬਣਦੀਆਂ ਤਨਖਾਹਾਂ ਤੇ ਡਾਕਾ ਮਰਵਾਇਆ ਜਾ ਰਿਹਾ ਹੈ, ਕੋਈ ਵੀ ਮੈਡੀਕਲ ਛੁੱਟੀ ਨਹੀਂ ਦਿੱਤੀ ਜਾਂਦੀ, ਮਹਿਲਾ  ਅਧਿਆਪਕਾ ਨੂੰ ਜਣੇਪਾ ਛੁੱਟੀ ਤੋ ਵਾਂਝਾ ਰੱਖਿਆ ਜਾ ਰਿਹਾ ਹੈ। ਯੂਨੀਅਨ ਆਗੂਆਂ ਨੇ ਹੁਕਮਰਾਨ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਜਲਦ ਹੀ ਸਾਡੀਆਂ ਮੰਗਾਂ ਦੀ ਪੂਰਤੀ ਨਹੀਂ ਕੀਤੀ ਗਈ ਤਾਂ ਉਹ ਆਪਣਾ ਸੰਘਰਸ਼ ਹੋਰ ਤਿੱਖਾ ਕਰਨਗੇ

Vinkmag ad
Share Our Daily Posts

News Desk

Read Previous

ਫ਼ਿਰੋਜ਼ਪੁਰ ‘ਚ ਹਥਿਆਰਬੰਦ ਲੁਟੇਰਿਆਂ ਵਲੋਂ ਪੈਟਰੋਲ ਪੰਪ ‘ਤੇ ਲੁੱਟ

Read Next

ਕੱਚੇ ਅਧਿਆਪਕਾਂ ਨੂੰ ਪੱਕੇ ਨਾ ਕਰਨ ਖ਼ਿਲਾਫ਼ ਡੀ. ਟੀ. ਐੱਫ. ਨੇ ਹਮਾਇਤ ਵਜੋਂ ਸਰਕਾਰ ਦੀ ਸਾੜੀ ਅਰਥੀ