ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ
ਬਠਿੰਡਾ, 17 ਜੂਨ – ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ, ਜ਼ਿਲ੍ਹਾ ਇਕਾਈ ਬਠਿੰਡਾ ਵਲੋਂ ਈ.ਜੀ.ਐੱਸ. /ਐੱਸ.ਟੀ.ਆਰ. /ਸਿੱਖਿਆ ਪ੍ਰੋਵਾਈਡਰ /ਏ.ਆਈ.ਈ.ਵਲੰਟੀਅਰ ਅਧਿਆਪਕਾਂ ਦੇ ਸੰਘਰਸ਼ ਦੀ ਹਮਾਇਤ ਕਰਦਿਆਂ ਅੱਜ ਬਠਿੰਡਾ ਦੇ ਅੰਬੇਦਕਰ ਪਾਰਕ ਵਿਚ ਇਕੱਤਰ ਹੋ ਕੇ ਪੰਜਾਬ ਸਰਕਾਰ ਵਲੋਂ ਅਧਿਆਪਕਾਂ ਪ੍ਰਤੀ ਅਪਣਾਈ ਗਈ ਦਮਨਕਾਰੀ ਨੀਤੀ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਰੋਸ ਮੁਜ਼ਾਹਰੇ ਉਪਰੰਤ ਪੰਜਾਬ ਸਰਕਾਰ ਦੀ ਅਰਥੀ ਨੂੰ ਸਾੜਿਆ।
