Breaking News :

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

ਜਲੰਧਰ ਦੇ ਸਰਦਾਰ ਮਨਮੋਹਨ ਸਿੰਘ ਮਰਵਾਹਾ ਐਡਵੋਕੇਟ ਨੇ ਨੈਸ਼ਨਲ ਮਾਸਟਰਜ਼ ਐਥਲੈਟਿਕਸ ਵਿੱਚ ਲਹਿਰਾਇਆ ਪਰਚਮ, 2 ਮੈਡਲ ਜਿੱਤ ਕੇ ਬਣੇ ਮਾਣ

ਐਮਐਸਪੀ ਅਤੇ ਕਰਜ਼ਾ ਮੁਕਤੀ ਦੀ ਮੰਗ ਨੂੰ ਲੈ ਕੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਕਿਸਾਨ ਜਾਗਰੂਕਤਾ ਯਾਤਰਾ, ਭੋਗਪੁਰ ਵਿੱਚ ਮਹਾਪੰਚਾਇਤ

April 21, 2026

ਭਲਕੇ ਤੋਂ ਖੁੱਲ੍ਹੇਗਾ ਵਿਰਾਸਤ-ਏ- ਖ਼ਾਲਸਾ

ਸ੍ਰੀ ਅਨੰਦਪੁਰ ਸਾਹਿਬ ,17 ਜੂਨ -ਵਿਸ਼ਵ ਪ੍ਰਸਿੱਧ ਅਜਾਇਬ ਘਰ ਅਤੇ ਅਜੂਬੇ ਦੇ ਨਾਮ ਨਾਲ ਮਸ਼ਹੂਰ ਵਿਰਾਸਤ-ਏ- ਖ਼ਾਲਸਾ 18 ਜੂਨ ਤੋਂ ਮੁੜ ਆਮ ਲੋਕਾਂ ਲਈ ਖੋਲ ਦਿੱਤਾ ਜਾਵੇਗਾ । ਦੱਸਣਯੋਗ ਹੈ ਕਿ ਕੋਵਿਡ ਦੇ ਵੱਧ ਰਹੇ ਪ੍ਰਭਾਵ ਤੋਂ ਬਾਅਦ 25 ਮਾਰਚ ਤੋਂ ਬਾਅਦ ਵਿਰਾਸਤ-ਏ- ਖ਼ਾਲਸਾ ਨੂੰ ਆਮ ਲੋਕਾਂ ਦੇ ਲਈ ਬੰਦ ਕਰ ਦਿੱਤਾ ਗਿਆ ਸੀ । ਇਸ ਸੰਬੰਧੀ ਸ੍ਰੀ ਅਨੰਦਪੁਰ ਸਾਹਿਬ ਫਾਊਂਡੇਸ਼ਨ ਦੇ ਕਾਰਜਕਾਰੀ ਇੰਜੀਨੀਅਰ ਭੁਪਿੰਦਰ ਸਿੰਘ ਚਾਨਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤੋਂ ਬਾਅਦ 50 ਫੀਸਦੀ ਸਮਰੱਥਾ ਦੇ ਨਾਲ ਵਿਰਾਸਤ-ਏ- ਖ਼ਾਲਸਾ ਖੋਲ੍ਹਿਆ ਜਾ ਰਿਹਾ ਹੈ , ਜਿਸ ਲਈ ਆਮ ਲੋਕ ਸਵੇਰੇ 10 ਤੋਂ ਸ਼ਾਮੀ 4.30 ਵਜੇ ਤਕ ਇਸ ਦੇ ਦਰਸ਼ਨ ਕਰ ਸਕਦੇ ਹਨ । ਇਸ ਦੇ ਨਾਲ ਹੀ ਸਿਹਤ ਵਿਭਾਗ ਦੀਆਂ ਕੋਵਿਡ ਸੰਬੰਧੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇਗੀ ।

Vinkmag ad
Share Our Daily Posts

News Desk

Read Previous

ਹਥਿਆਰਾਂ ਦੇ ਨੋਕ ’ਤੇ ਡਕੈਤੀ ਕਰਨ ਵਾਲਾ ਮਾਸਟਰ ਮਾਈਂਡ ਗ੍ਰਿਫ਼ਤਾਰ

Read Next

Farmer’s Protest : ਜਥੇਬੰਦੀਆਂ ਦੀ ਕਿਸਾਨਾਂ ਨੂੰ ਅਪੀਲ, ਚੋਣਾਂ ਦੌਰਾਨ ਕਿਸੇ ਵੀ ਸਿਆਸੀ ਲੀਡਰ ਨੂੰ ਪਿੰਡਾਂ ’ਚ ਨਾ ਵੜਨ ਦਿਓ