Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 20, 2026

ਪਤਨੀ ਦੀ ਸਹੇਲੀ ਨਾਲ ਕੀਤਾ ਜਬਰ ਜਨਾਹ, ਬਲੈਕਮੇਲ ਕਰਕੇ ਧੀ ਨਾਲ ਕੀਤੀ ਛੇੜਛਾੜ

ਅੰਮਿ੍ਤਸਰ : ਕੰਟੋਨਮੈਂਟ ਥਾਣੇ ਦੀ ਪੁਲਿਸ ਨੇ ਜਬਰ ਜਨਾਹ ਕਰਨ ਦੇ ਦੋਸ਼ ‘ਚ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਮੁਲਜ਼ਮ ਦੀ ਪਛਾਣ ਵਿਕਰਮਜੀਤ ਸਿੰਘ ਉਰਫ਼ ਵਿੱਕੀ ਵਜੋਂ ਹੋਈ ਹੈ। ਪੀੜਤ ਨੇ ਦੋਸ਼ ਲਾਇਆ ਕਿ ਵਿੱਕੀ ਨੇ ਉਸ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਉਣ ਤੋਂ ਬਾਅਦ ਬਲੈਕਮੇਲ ਕਰਦੇ ਹੋਏ ਉਸ ਦੀ ਧੀ ਨਾਲ ਵੀ ਅਸ਼ਲੀਲ ਹਰਕਤਾਂ ਕੀਤੀਆਂ। ਇੰਸਪੈਕਟਰ ਜਸਪਾਲ ਸਿੰਘ ਨੇ ਦੱਸਿਆ ਕਿ ਮੁਲਜ਼ਮ ਦੀ ਗਿ੍ਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਮੁਲਜ਼ਮ ਖ਼ਿਲਾਫ਼ ਜਬਰ ਜਨਾਹ, ਛੇੜਛਾੜ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਤਹਿਤ ਐੱਫਆਈਆਰ ਦਰਜ ਕੀਤੀ ਗਈ ਹੈ। ਪੀੜਤ ਔਰਤ ਨੇ ਦੱਸਿਆ ਕਿ ਕਰੀਬ ਛੇ ਸਾਲ ਪਹਿਲਾਂ ਉਸ ਦੀ ਮੁਲਾਕਾਤ ਅਜਨਾਲਾ ਵਾਸੀ ਵਿਕਰਮਜੀਤ ਸਿੰਘ ਦੀ ਪਤਨੀ ਨਾਲ ਹੋਈ ਸੀ।

ਮੁਲਜ਼ਮ ਨੇ ਮੌਕਾ ਪਾ ਕੇ ਉਸ ਨਾਲ ਜਬਰ ਜਨਾਹ ਕੀਤਾ ਤੇ ਬਾਅਦ ‘ਚ ਉਸ ਨੂੰ ਬਲੈਕਮੇਲ ਕਰਦਾ ਰਿਹਾ। ਇਸ ਤੋਂ ਬਾਅਦ ਵੀ ਮੁਲਜ਼ਮ ਨੇ ਧਮਕੀਆਂ ਦਿੰਦੇ ਹੋਏ ਪੀੜਤ ਨਾਲ ਕਈ ਵਾਰ ਸਰੀਰਕ ਸਬੰਧ ਬਣਾਏ। 19 ਮਾਰਚ 2021 ਨੂੰ ਉਹ ਕਿਸੇ ਕੰਮ ਤੋਂ ਪਤੀ ਨਾਲ ਘਰੋਂ ਬਾਹਰ ਗਈ ਸੀ।

ਮੌਕਾ ਪਾ ਕੇ ਵਿੱਕੀ ਉਨ੍ਹਾਂ ਦੇ ਘਰ ਪੁੱਜਾ ਤੇ ਉਨ੍ਹਾਂ ਦੀ ਨਾਬਾਲਿਗ ਧੀ ਨਾਲ ਅਸ਼ਲੀਲ ਹਰਕਤਾਂ ਕਰਨ ਲੱਗਾ। ਇਸ ਤੋਂ ਬਾਅਦ ਉਸ ਨੇ ਸਾਰੀ ਘਟਨਾ ਆਪਣੇ ਪਤੀ ਤੇ ਪਰਿਵਾਰ ਨੂੰ ਦਿੱਤੀ। ਪੁਲਿਸ ਨੇ ਜਾਂਚ ਤੋਂ ਬਾਅਦ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

Vinkmag ad
Share Our Daily Posts

News Desk

Read Previous

ਨਾਬਾਲਗ ਦੀ ਹੱਡਬੀਤੀ : ਮਤਰੇਏ ਪਿਤਾ ਨੇ ਕਰਵਾਇਆ ਜਬਰੀ ਵਿਆਹ, ਪਤੀ ਨੇ ਮਰਜ਼ੀ ਤੋਂ ਬਗੈਰ ਬਣਾਏ ਸਬੰਧ

Read Next

ਇਕ ਦਿਨ ਦੀ ਰਾਹਤ ਤੋਂ ਬਾਅਦ, ਪੈਟਰੋਲ ਅਤੇ ਡੀਜ਼ਲ ਦੀ ਕੀਮਤ ‘ਚ ਫਿਰ ਹੋਇਆ ਵਾਧਾ