Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 19, 2026

ਇਕ ਦਿਨ ਦੀ ਰਾਹਤ ਤੋਂ ਬਾਅਦ, ਪੈਟਰੋਲ ਅਤੇ ਡੀਜ਼ਲ ਦੀ ਕੀਮਤ ‘ਚ ਫਿਰ ਹੋਇਆ ਵਾਧਾ

ਨਵੀਂ ਦਿੱਲੀ, 18 ਜੂਨ – ਅੱਜ ਇਕ ਵਾਰ ਫਿਰ ਸਰਕਾਰੀ ਤੇਲ ਕੰਪਨੀਆਂ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਕੀਤਾ ਗਿਆ ਹੈ। ਅੱਜ ਡੀਜ਼ਲ ਦੀ ਕੀਮਤ ਵਿਚ 28 ਤੋਂ 30 ਪੈਸੇ ਦਾ ਵਾਧਾ ਹੋਇਆ ਹੈ ਜਦਕਿ ਪੈਟਰੋਲ ਦੀ ਕੀਮਤ ਵਿਚ ਵੀ 26 ਤੋਂ 27 ਪੈਸੇ ਦਾ ਵਾਧਾ ਹੋਇਆ ਹੈ। 4 ਮਈ ਤੋਂ ਪੈਟਰੋਲ 6.57 ਰੁਪਏ ਅਤੇ ਡੀਜ਼ਲ 6.96 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ।

Vinkmag ad
Share Our Daily Posts

News Desk

Read Previous

ਪਤਨੀ ਦੀ ਸਹੇਲੀ ਨਾਲ ਕੀਤਾ ਜਬਰ ਜਨਾਹ, ਬਲੈਕਮੇਲ ਕਰਕੇ ਧੀ ਨਾਲ ਕੀਤੀ ਛੇੜਛਾੜ

Read Next

ਇੰਗਲੈਂਡ ਅਤੇ ਪਾਕਿਸਤਾਨ ਵਿਚਾਲੇ ਹੋਣ ਵਾਲੇ ਮੈਚ ਨਹੀਂ ਦੇਖ ਸਕੇਗਾ ਪਾਕਿਸਤਾਨ, ਭਾਰਤੀ ਕੰਪਨੀਆਂ ਕੋਲ ਅਧਿਕਾਰ