Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 19, 2026

ਜਦੋਂ ਖ਼ਾਕੀ ਵਾਲਾ ਹੀ ਖ਼ਾਕੀ ਤੋ ਇਨਸਾਫ਼ ਮੰਗੇ,ਮਾਮਲਾ ਨੌਜਵਾਨ ਦੀ ਖ਼ੁਦਕੁਸ਼ੀ ਦਾ,ਪਿੰਡ ਵਾਸੀਆਂ ਨੇ ਲਾਇਆ ਧਰਨਾ

ਮਾਛੀਵਾੜਾ ਸਾਹਿਬ 18 ਜੂਨ – ਪਿਛਲੇ ਦਿਨੀਂ ਪਿੰਡ ਗੜੁੀ ਤਰਖਾਣਾਂ ਦੇ ਵਸਨੀਕ ਨੌਜਵਾਨ ਰਾਜਪਾਲ ਸਿੰਘ ਨੇ ਪੁਲਿਸ ਦੀ ਜ਼ਲਾਲਤ ਤੋਂ ਤੰਗ ਆ ਕੇ ਉਸ ਸਮੇਂ ਖ਼ੁਦਕੁਸ਼ੀ ਕਰ ਲਈ ਸੀ, ਜਦੋਂ ਪੁਲਿਸ ਜ਼ਿਲ੍ਹਾ ਖੰਨਾ ਵਿਚ ਤਾਇਨਾਤ ਇੰਸਪੈਕਟਰ ਦਵਿੰਦਰ ਸਿੰਘ ਨੇ ਮ੍ਰਿਤਕ ਰਾਜਪਾਲ ਦੀ ਮਾਂ ਨੂੰ ਕਿਸੇ ਕੇਸ ਵਿਚ ਬਿਨਾਂ ਵਜਾ ਜ਼ਲੀਲ ਕੀਤਾ। ਕਾਫ਼ੀ ਮਸ਼ੱਕਤ ਬਾਦ ਰਾਜਪਾਲ ਦੇ ਪਰਿਵਾਰ ਦੇ ਬਿਆਨਾਂ ‘ਤੇ ਖ਼ੁਦਕੁਸ਼ੀ ਲਈ ਉਕਸਾਉਣ ਲਈ ਇੰਸਪੈਕਟਰ ਦਵਿੰਦਰ ਸਿੰਘ ,ਮ੍ਰਿਤਕ ਦੀ ਪੁਲਿਸ ਮੁਲਾਜ਼ਮ ਭਰਜਾਈ ਤੇ ਦੋ ਹੋਰ ਵਿਅਕਤੀਆਂ ਵਿਰੁੱਧ ਪੁਲਿਸ ਨੇ ਪਰਚਾ ਤਾਂ ਦਰਜ ਕਰ ਲਿਆ,ਪਰ ਅਜੇ ਤੱਕ ਕਿਸੇ ਦੀ ਵੀ ਗ੍ਰਿਫ਼ਤਾਰੀ ਨਹੀ ਕੀਤੀ । ਜਿਸ ਦੇ ਰੋਸ ਵਜੋਂ ਮ੍ਰਿਤਕ ਨੌਜਵਾਨ ਦੇ ਪੁਲਿਸ ਮੁਲਾਜ਼ਮ ਭਰਾ,ਮਾਂ ਤੇ ਪਿੰਡ ਵਾਸੀਆਂ ਨੇ ਗੜੁੀ ਪੁਲ ‘ਤੇ ਧਰਨਾ ਲਗਾ ਕੇ ਆਪਣੇ ਗ਼ੁੱਸੇ ਦਾ ਪ੍ਰਗਟਾਵਾ ਕੀਤਾ । ਇਸ ਦੌਰਾਨ ਕਈ ਘੰਟੇ ਪੁਲ ਦੇ ਚਾਰੇ ਪਾਸੇ ਆਵਾਜਾਈ ਪੂਰੀ ਤਰਾ ਬੰਦ ਰਹੀ ।

Vinkmag ad
Share Our Daily Posts

News Desk

Read Previous

ਇੰਗਲੈਂਡ ਅਤੇ ਪਾਕਿਸਤਾਨ ਵਿਚਾਲੇ ਹੋਣ ਵਾਲੇ ਮੈਚ ਨਹੀਂ ਦੇਖ ਸਕੇਗਾ ਪਾਕਿਸਤਾਨ, ਭਾਰਤੀ ਕੰਪਨੀਆਂ ਕੋਲ ਅਧਿਕਾਰ

Read Next

Ludhiana : ਕਤਲ ਕਰਕੇ ਪਲਾਸਟਿਕ ਬੋਰੇ ‘ਚ ਬੰਨ੍ਹ ਕੇ ਬੁੱਢੇ ਦਰਿਆ ‘ਚ ਸੁੱਟੀ ਲਾਸ਼ ਬਰਾਮਦ,ਪੁਲਿਸ ਅਧਿਕਾਰੀ ਮੌਕੇ ‘ਤੇ ਪੁੱਜੇ