Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

Ludhiana- 11 ਕਰੋੜ ਰੁਪਏ ਦੀ ਹੈਰੋਇਨ, ਸਾਢੇ ਸੱਤ ਲੱਖ ਡਰੱਗ ਮਨੀ ਸਮੇਤ ਤਿੰਨ ਕਾਬੂ

ਐੱਸ ਟੀ ਐੱਫ ਲੁਧਿਆਣਾ ਰੇਂਜ ਨੇ ਗੁਪਤ ਸੂਚਨਾ ਦੇ ਆਧਾਰ ਤੇ ਕੀਤੀ ਗਈ ਵਿਸ਼ੇਸ਼ ਨਾਕੇਬੰਦੀਆਂ ਦੌਰਾਨ 2 ਮੋਟਰਸਾਈਕਲ ਸਵਾਰ 3 ਅਰੋਪੀਆਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ  ਉਨ੍ਹਾਂ ਪਾਸੋਂ 2 ਕਿਲੋ 58 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਆਰੋਪੀਆਂ ਦੇ ਕਬਜ਼ੇ ਵਿੱਚੋਂ ਪੁਲੀਸ ਨੂੰ 7 ਲੱਖ 50 ਰੁਪਏ ਦੀ ਡਰੱਗ ਮਨੀ ਵੀ ਬਰਾਮਦ ਹੋਈ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿਚ ਕਰੀਬ 11 ਕਰੋੜ ਰੁਪਏ ਦੱਸੀ ਜਾ ਰਹੀ ਹੈ

ਪ੍ਰੈੱਸ ਕਾਨਫਰੰਸ ਦੇ ਦੌਰਾਨ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ਤੇ ਕੀਤੀ ਗਈ ਨਾਕੇਬੰਦੀ ਦੌਰਾਨ ਜਦੋਂ 1 ਮੋਟਰਸਾਈਕਲ ਸਵਾਰ 2 ਵਿਅਕਤੀਆਂ ਨੂੰ ਰੋਕ ਕੇ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਦੇ ਕਬਜ਼ੇ ਚੋਂ 1 ਕਿਲੋ 980 ਗ੍ਰਾਮ ਹੈਰੋਇਨ, 7 ਲੱਖ 50 ਰੁਪਏ ਦੀ ਡਰੱਗ ਮਨੀ, ਇਕ ਛੋਟਾ ਇਲੈਕਟ੍ਰੋਨਿਕ ਕੰਡਾ ਬਰਾਮਦ ਹੋਇਆ। ਫੜੇ ਗਏ ਦੋਸ਼ੀਆਂ ਦੀ ਪਹਿਚਾਣ ਦਲਜੀਤ ਸਿੰਘ ਉਰਫ਼ ਮਾਈਕਲ ਉਰਫ਼ ਬਿੱਟੂ   ਅਤੇ ਗੁਰਪ੍ਰੀਤ ਸਿੰਘ ਉਰਫ ਰਿੰਕੂ ਨਿਵਾਸੀ ਜ਼ਿਲ੍ਹਾ ਹੁਸ਼ਿਆਰਪੁਰ ਦੇ ਰੂਪ ਵਿਚ ਹੋਈ ਹੈ।

ਉਥੇ ਹੀ ਇਕ ਦੂਸਰੇ ਮਾਮਲੇ ਵਿੱਚ ਕੀਤੀ ਗਈ ਨਾਕਾਬੰਦੀ ਦੌਰਾਨ ਇਕ ਮੋਟਰਸਾਈਕਲ ਸਵਾਰ 1 ਵਿਅਕਤੀ ਤੋਂ ਤਲਾਸ਼ੀ ਦੌਰਾਨ 78 ਗਰਾਮ ਹੈਰੋਇਨ ਬਰਾਮਦ ਹੋਈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਫੜੇ ਗਏ ਆਰੋਪੀ ਪਿਛਲੇ ਲੰਮੇ ਸਮੇਂ ਤੋਂ ਨਸ਼ਾ ਤਸਕਰੀ ਦੇ ਗੈਰਕਾਨੂੰਨੀ ਕਾਰੋਬਾਰ  ਦੇ ਵਿੱਚ ਲਿਪਤ ਹਨ। ਆਰੋਪੀਆਂ ਖਿਲਾਫ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ। ਜਿਨ੍ਹਾਂ ਤੋਂ ਹੁਣ ਅੱਗੇ ਦੀ ਪੁੱਛਗਿੱਛ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਪ੍ਰਦਰਸ਼ਨਕਾਰੀ ਬੇਰੁਜ਼ਗਾਰ ਅਧਿਆਪਕ ਸਿੱਖਿਆ ਮੰਤਰੀ ਦੀ ਗੱਡੀ ਅੱਗੇ ਪਏ ਲੰਮੇ

Read Next

ਸਸਕਾਰ ’ਤੇ ਗਏ ਨੌਜਵਾਨ ’ਤੇ ਚਾਕੂ ਨਾਲ ਹਮਲਾ, 5 ਖ਼ਿਲਾਫ਼ ਕੇਸ ਦਰਜ