Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 12, 2026

ਸ. ਮਿਲਖਾ ਸਿੰਘ ਦਾ ਸਸਕਾਰ ਅੱਜ ਸ਼ਾਮ 5 ਵਜੇ

ਚੰਡੀਗੜ੍ਹ, 19 ਜੂਨ – ਉੱਡਣਾ ਸਿੱਖ ਪਦਮਸ੍ਰੀ ਸ. ਮਿਲਖਾ ਸਿੰਘ ਦਾ ਸਸਕਾਰ ਅੱਜ ਸਨਿਚਰਵਾਰ ਨੂੰ ਪੂਰੇ ਸਨਮਾਨਾਂ ਨਾਲ ਸ਼ਾਮ 5 ਵਜੇ ਕੀਤਾ ਜਾਵੇਗਾ। ਉਨ੍ਹਾਂ ਦੀ ਮ੍ਰਿਤਕ ਦੇਹ ਚੰਡੀਗੜ੍ਹ ਸੈਕਟਰ 8 ਸਥਿਤ ਰਿਹਾਇਸ਼ ‘ਤੇ ਰੱਖੀ ਗਈ ਹੈ। ਉਨ੍ਹਾਂ ਦੇ ਸਸਕਾਰ ਮੌਕੇ ਪ੍ਰਮੁੱਖ ਰਾਜਨੀਤਕ, ਸਮਾਜਿਕ , ਖੇਡ ਜਗਤ ,ਅਤੇ ਪ੍ਰਸ਼ਾਸਨਿਕ ਸ਼ਖ਼ਸੀਅਤਾਂ ਦੇ ਆਉਣ ਦੀ ਉਮੀਦ ਕਰ ਪੁਲਿਸ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਪ੍ਰਬੰਧ ਕੀਤੇ ਜਾ ਰਹੇ ਹਨ ।

Vinkmag ad
Share Our Daily Posts

News Desk

Read Previous

ਪੀ.ਜੀ.ਆਈ. ਵਿੱਚ ਦਾਖਲ ਫਲਾਇੰਗ ਸਿੱਖ ਪਦਮਸ਼੍ਰੀ ਮਿਲਖਾ ਸਿੰਘ (91) ਜ਼ਿੰਦਗੀ ਦੀ ਜੰਗ ਹਾਰੇ

Read Next

Nabha- ਜੇਲ ‘ਚ ਮੋਬਾਈਲ ਫੋਨ ਮੁਹੱਈਆ ਕਰਵਾਉਣ ਬਦਲੇ ਮੋਟੀ ਰਕਮ ਵਸੂਲਣ ਵਾਲਾ ASI ਕਾਬੂ