Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 24, 2026

ਪ੍ਰਗਟ ਸਿੰਘ ਨੇ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦੇਣ ਦਾ ਕੀਤਾ ਵਿਰੋਧ

ਜਲੰਧਰ, 20 ਜੂਨ – ਕੈਪਟਨ ਸਰਕਾਰ ਵਲੋਂ ਵਿਧਾਇਕਾਂ ਦੇ ਪੁੱਤਰਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਮੁੱਦਾ ਭਖਦਾ ਜਾ ਰਿਹਾ ਹੈ। ਵਿਰੋਧੀ ਧਿਰਾਂ ਸਮੇਤ ਪੰਜਾਬ ‘ਚ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਕੁਝ ਵਿਧਾਇਕਾਂ ਵਲੋਂ ਇਸ ਫ਼ੈਸਲੇ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਨੂੰ ਲੈ ਕੇ ਸਾਬਕਾ ਹਾਕੀ ਖਿਡਾਰੀ ਤੇ ਵਿਧਾਇਕ ਪ੍ਰਗਟ ਸਿੰਘ ਨੇ ਪ੍ਰੈਸ ਕਾਨਫ਼ਰੰਸ ਕਰਕੇ ਆਪਣੀ ਸਰਕਾਰ ਦਾ ਵਿਰੋਧ ਕੀਤਾ ਹੈ।

Vinkmag ad
Share Our Daily Posts

News Desk

Read Previous

ਜ਼ਮੀਨੀ ਵਿਵਾਦ ਕਾਰਨ ਚੱਲੀ ਗੋਲੀ, ਇਕ ਵਿਅਕਤੀ ਦੀ ਮੌਤ, ਤਿੰਨ ਗੰਭੀਰ ਜ਼ਖ਼ਮੀ

Read Next

ਕੋਰੋਨਾ ਕਾਰਨ ਜਾਨ ਗਵਾਉਣ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਨਹੀਂ ਦੇ ਸਕਦੇ 4-4 ਲੱਖ ਦਾ ਮੁਆਵਜ਼ਾ, ਸੁਪਰੀਮ ਕੋਰਟ ’ਚ ਕੇਂਦਰ ਸਰਕਾਰ ਦਾ ਜਵਾਬ