Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 24, 2026

PPR ਮਾਰਕੀਟ ‘ਚ ਸਕਿਓਰਿਟੀ ਗਾਰਡ ਦੀ ਲਾਸ਼ ਮਿਲਣ ਨਾਲ ਪਈਆਂ ਭਾਜੜਾਂ, ਮਾਮਲੇ ਦੀ ਜਾਂਚ ‘ਚ ਜੁਟੀ ਪੁਲਿਸ

ਜਲੰਧਰ : ਥਾਣਾ ਡਵੀਜ਼ਨ 7 ਦੇ ਅਧੀਨ ਪੈਂਦੇ ਪੀਪੀਆਰ ਮਾਰਕੀਟ ‘ਚ ਐਤਵਾਰ ਸਵੇਰੇ ਇਕ ਲਾਸ਼ ਮਿਲਣ ਨਾਲ ਭਾਜੜਾਂ ਪੈ ਗਈਆਂ। ਸੈਰ ਕਰਨ ਗਏ ਲੋਕਾਂ ਨੇ ਲਾਸ਼ ਦੇਖ ਕੇ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈਦਿਆਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ ਰਾਮਪਾਲ ਨਿਵਾਸੀ ਸੋਫੀ ਪਿੰਡ ਦੇ ਰੂਪ ‘ਚ ਹੋਈ ਹੈ, ਜਿਸ ਦੀ ਉਮਰ 70 ਦੇ ਨੇੜੇ-ਤੇੜੇ ਦੱਸੀ ਜਾ ਰਹੀ ਹੈ।

ਦੱਸਿਆ ਜਾ ਰਿਹਾ ਹੈ ਕਿ ਪੀਪੀਆਰ ਮਾਰਕੀਟ ‘ਚ ਇਕ ਸ਼ੋਅਰੂਮ ‘ਤੇ ਸਕਿਓਰਿਟੀ ਗਾਰਡ ਦਾ ਕੰਮ ਕਰਦਾ ਸੀ ਤੇ ਰੋਜ਼ ਰਾਤ ਨੂੰ ਸ਼ੋਅਰੂਮ ਦੇ ਬਾਹਰ ਹੀ ਸੌੌਂਦਾ ਸੀ। ਸ਼ਨਿਚਰਵਾਰ ਦੇਰ ਰਾਤ ਵੀ ਉਹ ਸ਼ੋਅਰੂਮ ਦੇ ਬਾਹਰ ਹੀ ਸੁੱਤਾ ਹੋਇਆ ਸੀ, ਜਿਸ ਦੀ ਦੇਰ ਰਾਤ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਪੀਪੀਆਰ ਮਾਰਕੀਟ ‘ਚ ਸਵੇਰੇ ਸੈਰ ਕਰਨ ਆਏ ਲੋਕਾਂ ਨੇ ਲਾਸ਼ ਨੂੰ ਦੇਖ ਕੇ ਮਾਮਲੇ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ। ਪੁਲਿਸ ਦੀ ਸ਼ੁਰੂਆਤੀ ਜਾਂਚ ‘ਚ ਮ੍ਰਿਤਕ ਦੇ ਸਰੀਰ ‘ਤੇ ਕੋਈ ਸੱਟ ਦਾ ਨਿਸ਼ਾਨ ਨਹੀਂ ਮਿਲਿਆ ਹੈ। ਘਟਨਾ ਦੀ ਸੂਚਨਾ ਪਾ ਕੇ ਮੌਕੇ ‘ਤੇ ਪਹੁੰਚੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਕਿਸੇ ਵੀ ਤਰ੍ਹਾਂ ਦੀ ਕਾਰਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਇਸ ਤੋਂ ਬਾਅਦ ਥਾਣਾ ਡਵੀਜ਼ਨ 7 ਦੀ ਪੁਲਿਸ ਨੇ ਲਾਸ਼ ਨੂੰ ਪਰਿਵਾਰਕ ਮੈਂਬਰਾਂ ਨੂੰ ਸੌਂਪਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।

 

Vinkmag ad
Share Our Daily Posts

News Desk

Read Previous

ਕੋਰੋਨਾ ਕਾਰਨ ਜਾਨ ਗਵਾਉਣ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਨਹੀਂ ਦੇ ਸਕਦੇ 4-4 ਲੱਖ ਦਾ ਮੁਆਵਜ਼ਾ, ਸੁਪਰੀਮ ਕੋਰਟ ’ਚ ਕੇਂਦਰ ਸਰਕਾਰ ਦਾ ਜਵਾਬ

Read Next

ਜਲੰਧਰ ‘ਚ ਵੱਡੀ ਵਾਰਦਾਤ : ਕਾਂਗਰਸੀ ਕੌਂਸਲਰ ਸੁਖਮੀਤ ਡਿਪਟੀ ਦਿਨ-ਦਿਹਾੜੇ ਗੋਲ਼ੀਆਂ ਮਾਰ ਕੇ ਹੱਤਿਆ