Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਜਲੰਧਰ ‘ਚ ਵੱਡੀ ਵਾਰਦਾਤ : ਕਾਂਗਰਸੀ ਕੌਂਸਲਰ ਸੁਖਮੀਤ ਡਿਪਟੀ ਦਿਨ-ਦਿਹਾੜੇ ਗੋਲ਼ੀਆਂ ਮਾਰ ਕੇ ਹੱਤਿਆ

ਜਲੰਧਰ, ਜੇਐਨਐਨ : ਐਤਵਾਰ ਦੁਪਹਿਰ ਬਾਅਦ ਸ਼ਹਿਰ ਦਾ ਗਾਜ਼ੀ ਗੁੱਲਾ ਚੌਕ ਗੋਲ਼ੀਆਂ ਦੀ ਆਵਾਜ਼ ਨਾਲ ਕੰਬ ਉੱਠਿਆ। ਸਵਿੱਫਟ ਕਾਰ ‘ਚ ਸਵਾਰ ਬਦਮਾਸ਼ਾਂ ਨੇ ਜ਼ਿਲ੍ਹਾ ਕਾਂਗਰਸ ਦੇਹਾਤ ਦੇ ਸਾਬਕਾ ਪ੍ਰਧਾਨ ਸੁਖਮੀਤ ਸਿੰਘ ਡਿਪਟੀ ‘ਤੇ ਤਾਬੜਤੋੜ ਗੋਲ਼ੀਆਂ ਚਲਾਈਆਂ। ਮੌਕੇ ‘ਤੇ 8 ਤੋਂ 10 ਰਾਊਂਡ ਤੋਂ ਜ਼ਿਆਦਾ ਗੋਲ਼ੀਆਂ ਚਲਾਈਆਂ ਗਈਆਂ। ਘਟਨਾ ਉਸ ਸਮੇਂ ਹੋਈ ਜਦੋਂ ਸੁਖਮੀਤ ਸਿੰਘ ਡਿਪਟੀ ਬਾਈਕ ‘ਤੇ ਸਵਾਰ ਹੋ ਕੇ ਕਿਤੇ ਜਾ ਰਹੇ ਸੀ। ਗੋਲ਼ੀਬਾਰੀ ਤੋਂ ਬਾਅਦ ਬਦਮਾਸ਼ ਮੌਕੇ ਤੋਂ ਫਰਾਰ ਹੋ ਗਏ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਗਈ ਹੈ। ਜ਼ਖ਼ਮੀ ਸੁਖਮੀਤ ਨੂੰ ਸਤਿਅਮ ਹਸਪਤਾਲ ਲੈ ਜਾਇਆ ਗਿਆ ਹੈ ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ। ਮੁੱਢਲੀ ਜਾਂਚ ‘ਚ ਪੁਲਿਸ ਨੂੰ ਮੌਕੇ ਤੋਂ ਗੋਲ਼ੀਆਂ ਦੇ 8 ਖੋਲ ਮਿਲੇ ਹਨ

ਮਿੱਕੀ ਅਗਵਾ ਕਾਂਡ ‘ਚ ਜੇਲ੍ਹ ਜਾ ਚੁੱਕੇ ਹਨ ਸੁਖਮੀਤ 

ਜ਼ਿਕਰਯੋਗ ਹੈ ਕਿ ਸੁਖਮੀਤ ਡਿਪਟੀ ਕਾਂਗਰਸ ਦੇ ਕੌਂਸਲਰ ਵੀ ਰਹੇ ਹਨ। ਜਲੰਧਰ ਦੇ ਬਹੁ-ਚਰਚਿਤ ਕਾਲੋਨਾਈਜਰ ਦੇ ਬੇਟੇ ਮਿੱਕੀ ਦੇ ਅਗਵਾ ਕਾਂਡ ‘ਚ ਸੁਖਮੀਤ ਨੂੰ ਜੇਲ੍ਹ ਹੋਈ ਸੀ

 

 

Vinkmag ad
Share Our Daily Posts

News Desk

Read Previous

PPR ਮਾਰਕੀਟ ‘ਚ ਸਕਿਓਰਿਟੀ ਗਾਰਡ ਦੀ ਲਾਸ਼ ਮਿਲਣ ਨਾਲ ਪਈਆਂ ਭਾਜੜਾਂ, ਮਾਮਲੇ ਦੀ ਜਾਂਚ ‘ਚ ਜੁਟੀ ਪੁਲਿਸ

Read Next

ਅਧਿਆਪਕਾਂ ਦੇ ਹੱਕ ‘ਚ ਆਮ ਆਦਮੀ ਪਾਰਟੀ 22 ਜੂਨ ਨੂੰ ਘੇਰੇਗੀ ਵਿਜੈਇੰਦਰ ਸਿੰਗਲਾ ਦੀ ਰਿਹਾਇਸ਼