Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 17, 2026

ਕਤਲ ਕੇਸ ਦੀ ਗੁੱਥੀ ਸੁਲਝਾਉਣ ਲਈ ਪੁਲਿਸ ਵੱਖ-ਵੱਖ ਪਹਿਲੂਆਂ ‘ਤੇ ਕਰ ਰਹੀ ਹੈ ਕੰਮ -ਪੁਲਿਸ ਕਮਿਸ਼ਨਰ

ਜਲੰਧਰ, 20 ਜੂਨ – ਸਥਾਨਕ ਗੋਪਾਲ ਨਗਰ ਇਲਾਕੇ ਵਿਚ ਸੁਖਮੀਤ ਸਿੰਘ ਡਿਪਟੀ ਦੇ ਕਤਲ ਤੋਂ ਕੁਝ ਘੰਟਿਆਂ ਬਾਅਦ ਹੀ ਕਮਿਸ਼ਨਰੇਟ ਪੁਲਿਸ ਨੂੰ ਕੁਝ ਵੱਡੇ ਸੁਰਾਗ ਮਿਲੇ ਹਨ, ਜੋ ਮਾਮਲੇ ਨੂੰ ਥੋੜੇ ਸਮੇਂ ਵਿਚ ਹੀ ਸੁਲਝਾਉਣ ਵਿਚ ਮਦਦਗਾਰ ਸਾਬਤ ਹੋਣਗੇ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਪੁਲਿਸ ਟੀਮਾਂ ਵਲੋਂ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਕਤਲ ਸਬੰਧੀ ਕੁਝ ਜ਼ਰੂਰੀ ਸੁਰਾਗ ਇਕੱਠੇ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੁਰਾਗਾਂ ਵਿਚ ਇਕ ਅੰਦਰੂਨੀ ਸੂਤਰ ਤੋਂ ਪੁੱਛਗਿੱਛ, ਜੇਲ੍ਹ ਵਿਚ ਉਸ ਦੀ ਪੁਰਾਣੀ ਦੁਸ਼ਮਣੀ, ਜੁਰਮ ਵਿਚ ਵਰਤੀ ਗਈ ਸਵਿਫਟ ਕਾਰ ਅਤੇ ਪਿਛਲੇ ਮਹੀਨੇ ਰੋਪੜ ਵਿਚ ਵਾਪਰੀ ਇਕ ਘਟਨਾ ਸ਼ਾਮਲ ਹੈ।ਭੁੱਲਰ ਨੇ ਇਹ ਵੀ ਕਿਹਾ ਕਿ ਪੁਲਿਸ ਜਲਦੀ ਹੀ ਮੁਲਜ਼ਮ ਨੂੰ ਕਾਬੂ ਕੇ ਇਸ ਮਾਮਲੇ ਦੀ ਤਹਿ ਤੱਕ ਜਾਵੇਗੀ। ਪੁਲਿਸ ਕਮਿਸ਼ਨਰ ਨੇ ਅੱਗੇ ਕਿਹਾ ਕਿ ਪੁਲਿਸ ਵਲੋਂ ਇਸ ਮਾਮਲੇ ਨੂੰ ਸੁਲਝਾਉਣ ਲਈ ਵਿਗਿਆਨਕ ਅਤੇ ਤਕਨੀਕੀ ਮੁਹਾਰਤ ਦੀ ਵਰਤੋਂ ਕਰਦਿਆਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

 

Vinkmag ad
Share Our Daily Posts

News Desk

Read Previous

ਪੰਜਾਬ ‘ਚ ਹਥਿਆਰਾਂ ਦੀ ਨੋਕ ’ਤੇ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦੇ 7 ਮੈਂਬਰ ਹਥਿਆਰਾਂ ਸਣੇ ਗਿ੍ਫ਼ਤਾਰ

Read Next

ਅਮਰੀਕਾ ਦੇ ਟਾਈਮਜ਼ ਸਕੁਏਰ ਵਿਚ ਯੋਗ ਪ੍ਰੋਗਰਾਮ