ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ
ਸੁਲਤਾਨਵਿੰਡ (ਅੰਮ੍ਰਿਤਸਰ), 22 ਜੂਨ – ਪੁਲਿਸ ਥਾਣਾ ਸੁਲਤਾਨਵਿੰਡ ਦੇ ਇਲਾਕਾ ਕੋਟ ਮਿੱਤ ਸਿੰਘ ਵਿਖੇ ਬੀਤੀ ਦੇਰ ਰਾਤ ਸ਼ਰਾਬੀ ਹੋਏ ਕੁਝ ਨੌਜਵਾਨਾਂ ਵਲੋਂ ਗਲੀ ਵਿਚੋਂ ਗੱਡੀਆਂ ਲੰਘਾਉਣ ਲਈ ਰਸਤੇ ਨੂੰ ਲੈ ਕੇ ਹੋਈ ਲੜਾਈ ‘ਚ ਇਕ ਨੌਜਵਾਨ ਦਾ ਕਤਲ ਹੋ ਗਿਆ ਤੇ ਦੋ ਜਣੇ ਗੰਭੀਰ ਜ਼ਖਮੀ ਹੋ ਗਏ। ਪੁਲਿਸ ਦੇ ਕਹਿਣ ਅਨੁਸਾਰ ਕਤਲ ਹੋਏ ਨੌਜਵਾਨ ਦਾ ਨਾਮ ਅਵਤਾਰ ਸਿੰਘ ਦੱਸਿਆ ਜਾ ਰਿਹਾ, ਜੋ ਰਾਂਝੇ ਦੀ ਹਵੇਲੀ ਦਾ ਵਸਨੀਕ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਜਾਰੀ ਹੈ।
