Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 25, 2026

ਅਣਪਛਾਤੇ ਕਾਰ ਸਵਾਰਾਂ ਨੇ ਗੈਂਗਸਟਰ ਕੁਲਬੀਰ ਨਰੂਆਣਾ ਨੂੰ ਬਣਾਇਆ ਨਿਸ਼ਾਨਾ, ਚਲਾਈਆਂ ਅੰਨ੍ਹੇਵਾਹ ਗੋਲ਼ੀਆਂ

ਬਠਿੰਡਾ : ਗੈਂਗਸਟਰ ਰਹਿ ਚੁੱਕੇ ਕੁਲਬੀਰ ਨਰੂਆਣਾ ਉੱਪਰ ਸੋਮਵਾਰ ਦੇਰ ਰਾਤ ਅਣਪਛਾਤੇ ਵਿਅਕਤੀਆਂ ਨੇ ਅੰਨ੍ਹੇਵਾਹ ਗੋਲ਼ੀਆਂ ਚਲਾ ਦਿੱਤੀਆਂ। ਘਟਨਾ ਵਿਚ ਕੁਲਬੀਰ ਨਰੂਆਣਾ ਤੇ ਉਸ ਦਾ ਸਾਥੀ ਵਾਲ-ਵਾਲ ਬਚ ਗਏ। ਨਰੂਆਣਾ ਨੇ ਦੱਸਿਆ ਕਿ ਉਹ ਸੋਮਵਾਰ ਨੂੰ ਦੇਰ ਰਾਤ ਆਪਣੀ ਗੱਡੀ ‘ਤੇ ਸਵਾਰ ਹੋ ਕੇ ਬੀਬੀ ਵਾਲਾ ਰੋਡ ਸਥਿਤ ਦਫ਼ਤਰ ਤੋਂ ਆਪਣੇ ਘਰ ਜਾ ਰਹੇ ਸਨ। ਜਦੋਂ ਕੈਨਾਲ ਪੁਲ ਕੋਲ ਪੁੱਜੇ ਤਾਂ ਅਣਪਛਾਤੇ ਕਾਰ ਸਵਾਰਾਂ ਨੇ ਉਸ ਉੱਤੇ ਅੰਨ੍ਹੇਵਾਹ ਗੋਲ਼ੀਆਂ ਚਲਾ ਦਿੱਤੀਆਂ। ਉਨ੍ਹਾਂ ਦੱਸਿਆ ਕਿ ਅੱਠ ਤੋਂ ਨੌਂ ਗੋਲ਼ੀਆਂ ਗੱਡੀ ‘ਚ ਲੱਗੀਆਂ ਪਰ ਉਹ ਸਾਰੇ ਵਾਲ-ਵਾਲ ਬਚ ਗਏ। ਹਮਲਾਵਰਾਂ ਵਿਚੋਂ ਕੁਝ ਦੀ ਪਛਾਣ ਕਰ ਲਈ ਗਈ ਹੈ ਜਿਸ ਸਬੰਧੀ ਪੁਲਿਸ ਪ੍ਰਸ਼ਾਸਨ ਨੂੰ ਦੱਸਿਆ ਗਿਆ ਹੈ। ਡੀਐਸਪੀ ਗੁਰਜੀਤ ਸਿੰਘ ਰੋਮਾਣਾ ਨੇ ਦੱਸਿਆ ਕਿ ਕਾਰ ਸਵਾਰ ਵਿਅਕਤੀਆਂ ਨੇ ਕੁਲਬੀਰ ਨਰੂਆਣਾ ‘ਤੇ ਫਾਇਰਿੰਗ ਕੀਤੀ ਹੈ ਜਿਨ੍ਹਾਂ ਦੀ ਪਛਾਣ ਕਰ ਲਈ ਗਈ ਹੈ ਤੇ ਉਨ੍ਹਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ

Vinkmag ad
Share Our Daily Posts

News Desk

Read Previous

ਕੋਟਕਪੂਰਾ ਗੋਲ਼ੀਕਾਂਡ ‘ਚ ਪ੍ਰਕਾਸ਼ ਸਿੰਘ ਬਾਦਲ ਤੋਂ SIT ਨੇ ਕਰੀਬ ਦੋ ਘੰਟੇ ਤਕ ਕੀਤੀ ਪੁੱਛਗਿੱਛ

Read Next

ਜੈਪਾਲ ਭੁੱਲਰ ਦਾ ਪੀਜੀਆਈ ਵਿਖੇ ਕੁਝ ਹੀ ਦੇਰ ‘ਚ ਸ਼ੁਰੂ ਹੋਵੇਗਾ ਪੋਸਟਮਾਰਟਮ, ਪੁਲਿਸ ਤੇ ਸਿਵਲ ਪ੍ਰਸ਼ਾਸਨ ਦੀ ਜ਼ੇਰੇ ਨਿਗਰਾਨੀ ਦੇਹ ਚੰਡੀਗੜ੍ਹ ਪੁੱਜੀ