Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 20, 2026

ਜਲੰਧਰ ਦੇ ਗੁਰੂ ਗੋਬਿੰਦ ਸਿੰਘ ਐਵਿਨਿਊ ਨੇੜੇ ਮਿਲੀ ਅਣਪਛਾਤੀ ਲਾਸ਼

ਜਲੰਧਰ, 22 ਜੂਨ – ਜਲੰਧਰ ਦੇ ਗੁਰੂ ਗੋਬਿੰਦ ਸਿੰਘ ਐਵਿਨਿਊ ਨੇੜੇ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਤੋਂ ਬਾਅਦ ਸਨਸਨੀ ਫੈਲ ਗਈ । ਪੈਦਲ ਜਾ ਰਹੇ ਲੋਕਾਂ ਨੇ ਅਚਾਨਕ ਸੜਕ ‘ਤੇ ਪਈ ਲਾਸ਼ ਨੂੰ ਵੇਖਿਆ ਅਤੇ ਬਾਅਦ ਵਿਚ ਪੁਲਿਸ ਨੂੰ ਸੂਚਿਤ ਕੀਤਾ। ਮਾਮਲਾ ਕਤਲ ਦਾ ਲੱਗ ਰਿਹਾ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ

Vinkmag ad
Share Our Daily Posts

News Desk

Read Previous

ਜੈਪਾਲ ਭੁੱਲਰ ਦਾ ਪੀਜੀਆਈ ਵਿਖੇ ਕੁਝ ਹੀ ਦੇਰ ‘ਚ ਸ਼ੁਰੂ ਹੋਵੇਗਾ ਪੋਸਟਮਾਰਟਮ, ਪੁਲਿਸ ਤੇ ਸਿਵਲ ਪ੍ਰਸ਼ਾਸਨ ਦੀ ਜ਼ੇਰੇ ਨਿਗਰਾਨੀ ਦੇਹ ਚੰਡੀਗੜ੍ਹ ਪੁੱਜੀ

Read Next

ਚਾਚੇ ਨੇ ਕਹੀ ਮਾਰ ਕੇ ਕੀਤਾ ਭਤੀਜੇ ਦਾ ਕਤਲ, ਪਰਿਵਾਰ ਵੱਲੋਂ ਦੋਸ਼ੀਆਂ ਦੀ ਗ੍ਰਿਫਤਾਰ ਤਕ ਸਸਕਾਰ ਨਾ ਕਰਨ ਦਾ ਐਲਾਨ