Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 20, 2026

ਰਮਣੀਕ ਚੌਕ ਵਿਖੇ ਇਕ ਰੈਸਟੋਰੈਂਟ ਨੂੰ ਲੱਗੀ ਭਿਆਨਕ ਅੱਗ

ਕਪੂਰਥਲਾ , 22 ਜੂਨ -ਸਥਾਨਕ ਰਮਣੀਕ ਚੌਕ ਵਿਖੇ ਸਥਿਤ ਇਕ ਬਰਗਰ ਹਟ ਨਾਮ ਦੇ ਰੈਸਟੋਰੈਂਟ ’ਤੇ ਸ਼ਾਮ ਕਰੀਬ 6 ਵਜੇ ਭਿਆਨਕ ਅੱਗ ਲੱਗ ਗਈ ਹੈ। ਮੌਕੇ ’ਤੇ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਪਹੁੰਚ ਗਈਆਂ ਹਨ ਤੇ ਅੱਗ ’ਤੇ ਕਾਬੂ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਅਜੇ ਤੱਕ ਕਿਸੇ ਵੀ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਭਾਰੀ ਪੁਲਿਸ ਫੋਰਸ ਵੀ ਮੌਕੇ ’ਤੇ ਪਹੁੰਚ ਗਈ ਹੈ।

Vinkmag ad
Share Our Daily Posts

News Desk

Read Previous

ਚਾਚੇ ਨੇ ਕਹੀ ਮਾਰ ਕੇ ਕੀਤਾ ਭਤੀਜੇ ਦਾ ਕਤਲ, ਪਰਿਵਾਰ ਵੱਲੋਂ ਦੋਸ਼ੀਆਂ ਦੀ ਗ੍ਰਿਫਤਾਰ ਤਕ ਸਸਕਾਰ ਨਾ ਕਰਨ ਦਾ ਐਲਾਨ

Read Next

ਐਮਾਜ਼ਾਨ, ਫਲਿੱਪਕਾਰਟ ਦੀਆਂ ਸ਼ਿਕਾਇਤਾਂ ਦੇ ਵਿਚਕਾਰ ਭਾਰਤ ਸਖ਼ਤ ਈ-ਕਾਮਰਸ ਨਿਯਮਾਂ ਦੀ ਯੋਜਨਾ ਬਣਾ ਰਿਹਾ