Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 24, 2026

ਬਠਿੰਡਾ: ਕਲਯੁਗੀ ਮਾਂ ਨੇ ਇਕ ਦਿਨ ਦੀ ਧੀ ਨੂੰ ਬਿਨਾਂ ਕੱਪੜਿਆਂ ਧੁੱਪੇ ਗਲੀ ਵਿਚ ਸੁੱਟਿਆ

ਬਠਿੰਡਾ ਵਿਚ ਅੱਜ ‘ਜੱਲਾਦ’ ਮਾਪਿਆਂ ਨੇ ਆਪਣੀ ਇਕ ਦਿਨ ਦੀ ਧੀ ਨੂੰ ਬਿਨਾਂ ਕੱਪੜਿਆਂ ਹੀ ਗਲੀ ਵਿਚ ਸੁੱਟ ਦਿੱਤਾ। ਜਿਸ ਦੀ ਹਾਲਤ ਗੰਭੀਰ ਬਣੀ ਹੋਈ ਹੈ। ਜਾਣਕਾਰੀ ਮੁਤਾਬਕ ਅੱਜ ਦੁਪਹਿਰ ਸਮੇਂ ਧੋਬੀਆਣਾ ਬਸਤੀ ਦੀ ਗਲੀ ਨੰ. 4 ’ਚ ਇਕ ਨਵਜੰਮੀ ਬੱਚੀ ਗਲੀ ਵਿਚਕਾਰ ਸੁੱਟੀ ਪਈ ਸੀ, ਜਿਸ ਦੇ ਸ਼ਰੀਰ ’ਤੇ ਵੀ ਕੋਈ ਕੱਪੜਾ ਨਹੀਂ ਸੀ

ਇਥੋਂ ਲੰਘ ਰਹੇ ਵੀਰਬਲ ਦਾਸ ਨਾਮਕ ਵਿਅਕਤੀ ਨੇ ਉਸ ਨੂੰ ਚੁੱਕ ਕੇ ਸੰਭਾਲਿਆ। ਪਹਿਲਾਂ ਉਸ ਨੇ ਸਰਕਾਰੀ ਅਧਿਕਾਰੀਆਂ ਤੇ ਹੋਰ ਪਾਸੇ ਫੋਨ ਕੀਤਾ ਕਿ ਬੱਚੀ ਨੂੰ ਸੰਭਾਲਿਆ ਜਾਵੇ। ਪ੍ਰੰਤੂ ਜਦੋਂ ਸਰਕਾਰੀ ਤੰਤਰ ਤੋਂ ਕੋਈ ਸਹਾਰਾ ਨਾ ਮਿਲਿਆ ਤਾਂ ਉਹ ਬੱਚੀ ਨੂੰ ਸਕੂਟਰ ’ਤੇ ਹੀ ਖੁਦ ਹੀ ਪ੍ਰਾਈਵੇਟ ਹਸਪਤਾਲ ਵਿਚ  ਲੈ ਗਿਆ।

ਡਾਕਟਰਾਂ ਨੇ ਉਸ ਦੀ ਹਾਲਤ ਗੰਭੀਰ ਦੱਸਦਿਆਂ ਬੱਚੀ ਨੂੰ ਸਰਕਾਰੀ ਹਸਪਤਾਲ ਲਈ ਰੈਫਰ ਕਰ ਦਿੱਤਾ। ਸਰਕਾਰੀ ਹਸਪਤਾਲ ਦੇ ਡਾਕਟਰਾਂ ਦਾ ਕਹਿਣਾ ਸੀ ਕਿ ਗਰਮੀ ਕਾਰਨ ਬੱਚੀ ਦੀ ਹਾਰਟ ਬੀਟ ਵਧੀ ਹੋਈ ਹੈ, ਉਸ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਗਿਆ ਹੈ, ਜਿਸ ਤੋਂ ਬਾਅਦ ਬੱਚੀ ਨੂੰ ਰੈੱਡ ਕਰਾਸ ਦੇ ਹਵਾਲੇ ਕੀਤਾ ਜਾਵੇਗਾ।

Vinkmag ad
Share Our Daily Posts

News Desk

Read Previous

ਰੇਤ ਨਾਲ ਭਰੇ ਟਰੱਕ ਨੇ ਕੁਚਲਿਆ ਮੋਟਰਸਾਈਕਲ ਸਵਾਰ

Read Next

ਨਵ ਵਿਆਹੀ ਖੜਕਾ ਰਹੀ ਏ ਸੁਹਰੇ ਘਰ ਦਾ ਦਰਵਾਜ਼ਾ, ਪਤੀ ਨੇ ਕਿਹਾ- ਬਲੈਕਮੇਲ ਕਰਨ ਲਈ ਕੀਤਾ ਸੀ ਵਿਆਹ