Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਜੰਮੂ ਕਸ਼ਮੀਰ ਦੇ ਨੇਤਾਵਾਂ ਦੇ ਨਾਲ ਅੱਜ ਦਿੱਲੀ ਵਿਚ ਮੁਲਾਕਾਤ ਕਰਨਗੇ ਮੋਦੀ

ਸ੍ਰੀਨਗਰ, 24 ਜੂਨ – ਜੰਮੂ ਕਸ਼ਮੀਰ ਨੂੰ ਲੈ ਕੇ ਅੱਜ ਕਾਫੀ ਅਹਿਮ ਦਿਨ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਅੱਜ ਬੈਠਕ ਹੋਵੇਗੀ। ਜਿਸ ਵਿਚ ਜੰਮੂ ਕਸ਼ਮੀਰ ਦੇ ਸਿਆਸੀ ਭਵਿੱਖ ‘ਤੇ ਗੱਲਬਾਤ ਹੋਵੇਗੀ। ਬੈਠਕ ਵਿਚ ਹਿੱਸਾ ਲੈਣ ਲਈ ਜੰਮੂ ਕਸ਼ਮੀਰ ਦੇ ਇਕ ਦਰਜਨ ਤੋਂ ਵੱਧ ਸਿਆਸੀ ਦਲਾਂ ਨੂੰ ਬੁਲਾਇਆ ਗਿਆ ਹੈ। ਇਹ ਮੀਟਿੰਗ ਅੱਜ ਦੁਪਹਿਰ 3 ਵਜੇ ਸ਼ੁਰੂ ਹੋਵੇਗੀ

Vinkmag ad
Share Our Daily Posts

News Desk

Read Previous

ਸ਼੍ਰੋਮਣੀ ਕਮੇਟੀ ਵਲੋਂ ਭਗਤ ਕਬੀਰ ਜੀ ਦਾ 623ਵਾਂ ਜਨਮ ਦਿਹਾੜਾ ਮਨਾਇਆ …7 minutes ago

Read Next

ਨਜਾਇਜ਼ ਅਸਲੇ ਸਮੇਤ ਇਕ ਕਾਬੂ, ਗੋਲੀ ਸਿੱਕਾ ਬਰਾਮਦ