Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 24, 2026

ਸੁਖਬੀਰ ਬਾਦਲ ਭਾਈ ਰੂਪਾ ‘ਚ ਕਿਸਾਨਾਂ ਨੂੰ ਮਿਲੇ, ਸਰਕਾਰ ਵੱਲੋਂ ਉਨ੍ਹਾਂ ਨਾਲ ਲਾਏ ਧੱਕੇਸ਼ਾਹੀ ਦੇ ਦੋਸ਼

ਬਠਿੰਡਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ਼ੁੱਕਰਵਾਰ ਨੂੰ ਬਾਦਲ ਤੋਂ ਖਰੜ ਜਾਂਦੇ ਹੋਏ ਰਸਤੇ ‘ਚ ਪਿੰਡ ਭਾਈ ਰੂਪਾ ‘ਚ ਲੋਕਾਂ ਨੂੰ ਮਿਲੇ। ਉਨ੍ਹਾਂ ਇਸ ਮੌਕੇ ਕਿਸਾਨਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ। ਕਿਸਾਨਾਂ ਨੇ ਜਾਮਨਗਰ ਤੋਂ ਬਣਨ ਵਾਲੀ ਸੜਕ ਦੀ ਜ਼ਮੀਨ ਐਕੁਆਇਰ ਕਰਨ ਦੇ ਮਾਮਲੇ ‘ਚ ਸਰਕਾਰ ਵੱਲੋਂ ਉਨ੍ਹਾਂ ਨਾਲ ਧੱਕੇਸ਼ਾਹੀ ਕਰਨ ਦੇ ਦੋਸ਼ ਲਾਏ। ਉਨ੍ਹਾਂ ਦੱਸਿਆ ਕਿ ਮਿੱਟੀ ਦੇ ਬਣਾਏ ਜਾ ਰਹੇ ਪੁਲ ਕਾਰਨ ਪਿੰਡ ਵਾਸੀਆਂ ਸਮੇਤ ਇਲਾਕੇ ਦੇ ਲੋਕਾਂ ਨੂੰ ਬਹੁਤ ਪਰੇਸ਼ਾਨੀਆਂ ਆ ਰਹੀਆਂ ਹਨ ਜੋ ਭਵਿੱਖ ਵਿੱਚ ਹੋਰ ਵੀ ਗੰਭੀਰ ਹੋਣਗੀਆਂ। ਸਾਬਕਾ ਮੁੱਖ ਮੰਤਰੀ ਬਾਦਲ ਨੇ ਹਜ਼ਾਰਾਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਨੈਸ਼ਨਲ ਹਾਈਵੇ ਅਥਾਰਿਟੀ ਆਫ਼ ਇੰਡੀਆ ਦੇ ਅਧਿਕਾਰੀਆਂ ਨਾਲ ਜਲਦ ਗੱਲਬਾਤ ਕਰਾਂਗਾ ਤਾਂ ਜੋ ਇਹ ਪੁਲ ਪਿੱਲਰਾਂ (ਥਮ੍ਹਲਿਆਂ) ‘ਤੇ ਬਣਾਇਆ ਜਾਵੇ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਉਹ ਮਾਮਲੇ ਦੇ ਹੱਲ ਲਈ ਜਲਦ ਹੀ ਨੈਸ਼ਨਲ ਹਾਈਵੇ ਅਥਾਰਟੀ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਨਗੇ।

Vinkmag ad
Share Our Daily Posts

News Desk

Read Previous

ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਦਿਹਾੜੇ ‘ਤੇ ਅਦਾਰਾ ‘ਇੰਡੀਆ ਜਾਗ੍ਰਿਤੀ’ ਵੱਲੋਂ ਲੱਖ-ਲੱਖ ਵਧਾਈਆਂ

Read Next

ਜ਼ਮੀਨੀ ਵਿਵਾਦ ਦੇ ਚਲਦਿਆਂ ਪੋਤਰੇ ਵਲੋਂ ਦਾਦੇ ਦਾ ਕਹੀ ਮਾਰ ਕੇ ਕਤਲ