Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 24, 2026

ਜ਼ਮੀਨੀ ਵਿਵਾਦ ਦੇ ਚਲਦਿਆਂ ਪੋਤਰੇ ਵਲੋਂ ਦਾਦੇ ਦਾ ਕਹੀ ਮਾਰ ਕੇ ਕਤਲ

ਚਮਿਆਰੀ/ਅਜਨਾਲਾ, 25 ਜੂਨ  – ਸਥਾਨਕ ਕਸਬੇ ‘ਚ ਬੀਤੀ ਰਾਤ ਜ਼ਮੀਨੀ ਵਿਵਾਦ ਦੇ ਚਲਦਿਆਂ ਇਕ ਬਜ਼ੁਰਗ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ। ਮਨਦੀਪ ਸਿੰਘ ਪੁੱਤਰ ਸੁਖਦੇਵ ਸਿੰਘ ਨੇ ਪੁਲਿਸ ਨੂੰ ਦਿੱਤੇ ਬਿਆਨ ‘ਚ ਕਿਹਾ ਕਿ ਮੇਰੇ ਚਾਚੇ ਦੇ ਬੇਟੇ ਸੰਦੀਪ ਸਿੰਘ ਪੁੱਤਰ ਗੁਰਦੇਵ ਸਿੰਘ ਦਾ ਮੇਰੇ ਦਾਦੇ ਅਜੈਬ ਸਿੰਘ ਨਾਲ ਪਿਛਲੇ ਸਮੇਂ ਤੋਂ ਜ਼ਮੀਨੀ ਵਿਵਾਦ ਚੱਲ ਰਿਹਾ ਸੀ। ਕੱਲ੍ਹ ਦੋਵਾਂ ਧਿਰਾਂ ‘ਚ ਹੋਏ ਆਪਸੀ ਤਕਰਾਰ ਪਿੱਛੋਂ ਬਜ਼ੁਰਗ ਅਜੈਬ ਸਿੰਘ ਦੇ ਪੋਤਰੇ ਸੰਦੀਪ ਸਿੰਘ ਤੇ ਉਸ ਦੇ ਪਰਿਵਾਰ ਨੇ ਰਲ ਕੇ ਆਪਣੇ ਦਾਦੇ ‘ਤੇ ਕਹੀ ਨਾਲ ਵਾਰ ਕਰ ਕੇ ਉਸ ਦਾ ਕਤਲ ਕਰ ਦਿੱਤਾ ਹੈ।

ਖ਼ਬਰ ਸ਼ੇਅਰ ਕਰੋ

Vinkmag ad
Share Our Daily Posts

News Desk

Read Previous

ਸੁਖਬੀਰ ਬਾਦਲ ਭਾਈ ਰੂਪਾ ‘ਚ ਕਿਸਾਨਾਂ ਨੂੰ ਮਿਲੇ, ਸਰਕਾਰ ਵੱਲੋਂ ਉਨ੍ਹਾਂ ਨਾਲ ਲਾਏ ਧੱਕੇਸ਼ਾਹੀ ਦੇ ਦੋਸ਼

Read Next

ਕੋਈ ਵੀ ਗ਼ੈਰ ਕਾਨੂੰਨੀ ਕੰਮ ਸਰਕਾਰ ਦੀ ਸ਼ੈਅ ਤੋਂ ਬਿਨਾ ਨਹੀ ਹੋ ਸਕਦਾ – ਸ਼ਮਸ਼ੇਰ ਸਿੰਘ ਦੂਲੋ