Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 24, 2026

ਕੋਈ ਵੀ ਗ਼ੈਰ ਕਾਨੂੰਨੀ ਕੰਮ ਸਰਕਾਰ ਦੀ ਸ਼ੈਅ ਤੋਂ ਬਿਨਾ ਨਹੀ ਹੋ ਸਕਦਾ – ਸ਼ਮਸ਼ੇਰ ਸਿੰਘ ਦੂਲੋ

ਨਵੀਂ ਦਿੱਲੀ, 25 ਜੂਨ – ਰਾਹੁਲ ਗਾਂਧੀ ਅੱਜ ਵੀ ਮੰਤਰੀਆਂ ਅਤੇ ਵਿਧਾਇਕਾਂ ਨਾਲ ਮੁਲਾਕਾਤ ਕਰ ਕੇ ਪੰਜਾਬ ਕਾਂਗਰਸ ਦੇ ਆਪਸੀ ਕਲੇਸ਼ ਨੂੰ ਖ਼ਤਮ ਲਈ ਯਤਨ ਕਰ ਰਹੇ ਹਨ। ਇਸੀ ਕੜੀ ਵਿਚ ਅੱਜ ਸ਼ਮਸ਼ੇਰ ਸਿੰਘ ਦੂਲੋ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਦੂਲੋ ਨੇ ਕਿਹਾ ਕਿ ਪਾਰਟੀ ਵਿਚ ਪੁਰਾਣੇ ਕਾਂਗਰਸੀਆਂ ਨੂੰ ਪਿੱਛੇ ਕਰ ਕੇ ਨਵਿਆਂ ਨੂੰ ਅੱਗੇ ਲਿਆਂਦਾ ਜਾ ਰਿਹਾ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਕੁਝ ਦੱਲ ਬਦਲੂ ਲੋਕ ਪਾਰਟੀ ਵਿਚ ਸ਼ਾਮਿਲ ਹੋ ਗਏ ਹਨ, ਜਿਨ੍ਹਾਂ ਕਰ ਕੇ ਪਾਰਟੀ ਵਿਚ ਮਤਭੇਦ ਹੋ ਗਏ ਹਨ। ਨਾਲ ਹੀ ਉਨ੍ਹਾਂ ਸਕਾਲਰਸ਼ਿਪ ਦੇ ਘੋਟਾਲੇ ਅਤੇ ਜ਼ਹਿਰੀਲੀ ਸ਼ਰਾਬ ਦੇ ਮਸਲੇ ਦਾ ਕਸੂਰਵਾਰ ਪੰਜਾਬ ਸਰਕਾਰ ਨੂੰ ਦੱਸਿਆ। ਉਨ੍ਹਾਂ ਕਿਹਾ ਕਿ ਕੋਈ ਵੀ ਗ਼ੈਰ ਕਾਨੂੰਨੀ ਕੰਮ ਸਰਕਾਰ ਦੀ ਸ਼ੈਅ ਤੋਂ ਬਿਨਾ ਨਹੀ ਹੋ ਸਕਦਾ ਹੈ।

ਖ਼ਬਰ ਸ਼ੇਅਰ ਕਰੋ

Vinkmag ad
Share Our Daily Posts

News Desk

Read Previous

ਜ਼ਮੀਨੀ ਵਿਵਾਦ ਦੇ ਚਲਦਿਆਂ ਪੋਤਰੇ ਵਲੋਂ ਦਾਦੇ ਦਾ ਕਹੀ ਮਾਰ ਕੇ ਕਤਲ

Read Next

ਗਵਰਨਰ ਨੂੰ ਰੋਸ ਪੱਤਰ ਦੇਣ ਲਈ ਅੱਡਾ ਨਸਰਾਲਾ ਤੋਂ ਕਿਸਾਨਾਂ ਦਾ ਜਥਾ ਚੰਡੀਗੜ੍ਹ ਲਈ ਰਵਾਨਾ