Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਗਵਰਨਰ ਨੂੰ ਰੋਸ ਪੱਤਰ ਦੇਣ ਲਈ ਅੱਡਾ ਨਸਰਾਲਾ ਤੋਂ ਕਿਸਾਨਾਂ ਦਾ ਜਥਾ ਚੰਡੀਗੜ੍ਹ ਲਈ ਰਵਾਨਾ

ਨਸਰਾਲਾ, 26 ਜੂਨ  – ਕੇਂਦਰ ਸਰਕਾਰ ਵਲੋਂ ਕਿਸਾਨ ਮਾਰੂ ਤਿੰਨ ਕਾਲੇ ਕਾਨੂੰਨ ਬਣਾਉਣ ਸਬੰਧੀ ਕਿਸਾਨਾਂ ਦੇ ਦਿੱਲੀ ਵਿਖੇ ਵਿੱਢੇ ਸੰਘਰਸ਼ ਦੇ ਅੱਜ 7 ਮਹੀਨੇ ਪੂਰੇ ਹੋਣ ‘ਤੇ ਸੰਯੁਕਤ ਕਿਸਾਨ ਮੋਰਚੇ ਵਲੋਂ ਪੰਜਾਬ ਦੇ ਗਵਰਨਰ ਨੂੰ ਰਾਸ਼ਟਰਪਤੀ ਦੇ ਨਾਂਅ ਰੋਸ ਪੱਤਰ ਦੇਣ ਵਾਸਤੇ ਕਿਸਾਨਾਂ ਦਾ ਇਕ ਵੱਡਾ ਵਫ਼ਦ ਅੱਡਾ ਨਸਰਾਲਾ, ਹੁਸ਼ਿਆਰਪੁਰ ਤੋਂ ਚੰਡੀਗੜ੍ਹ ਵਾਸਤੇ ਰਵਾਨਾ ਹੋਇਆ। ਇਸ ਮੌਕੇ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਖੰਗੂੜਾ ਨੇ ਕਿਹਾ ਕਿ ਜਦੋਂ ਤੱਕ ਇਹ ਤਿੰਨੇ ਕਾਨੂੰਨ ਰੱਦ ਨਹੀਂ ਹੋ ਜਾਂਦੇ ਸਾਡਾ ਸੰਘਰਸ਼ ਇਸੇ ਤਰ੍ਹਾਂ ਹੀ ਜਾਰੀ ਰਹੇਗਾ। ਇਸ ਮੌਕੇ ਸਰਬਜੀਤ ਸਿੰਘ ਰੰਧਾਵਾ ਬਰੋਟਾ, ਗੁਰਪਾਲ ਸਿੰਘ ਖੰਗੂੜਾ, ਲੰਬੜਦਾਰ ਮਨਦੀਪ ਸਿੰਘ, ਸਤਨਾਮ ਸਿੰਘ ਡਡਿਆਣਾਂ, ਤਰਸੇਮ ਸਿੰਘ ਰੰਧਾਵਾ, ਸਰਪੰਚ ਰਘਵੀਰ ਸਿੰਘ ਬਾਹਦ ਆਦਿ ਕਿਸਾਨ ਹਾਜ਼ਰ ਸਨ।

Vinkmag ad
Share Our Daily Posts

News Desk

Read Previous

ਕੋਈ ਵੀ ਗ਼ੈਰ ਕਾਨੂੰਨੀ ਕੰਮ ਸਰਕਾਰ ਦੀ ਸ਼ੈਅ ਤੋਂ ਬਿਨਾ ਨਹੀ ਹੋ ਸਕਦਾ – ਸ਼ਮਸ਼ੇਰ ਸਿੰਘ ਦੂਲੋ

Read Next

ਗਵਰਨਰ ਨੂੰ ਰੋਸ ਪੱਤਰ ਦੇਣ ਵਾਸਤੇ ਲੋਹੀਆਂ ਤੋਂ ਚੰਡੀਗੜ੍ਹ ਲਈ ਅਲੀਵਾਲ ਦੀ ਅਗਵਾਈ ‘ਚ ਕਿਸਾਨਾਂ ਦਾ ਜਥਾ ਰਵਾਨਾ