Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 24, 2026

ਗਵਰਨਰ ਨੂੰ ਰੋਸ ਪੱਤਰ ਦੇਣ ਵਾਸਤੇ ਲੋਹੀਆਂ ਤੋਂ ਚੰਡੀਗੜ੍ਹ ਲਈ ਅਲੀਵਾਲ ਦੀ ਅਗਵਾਈ ‘ਚ ਕਿਸਾਨਾਂ ਦਾ ਜਥਾ ਰਵਾਨਾ

ਲੋਹੀਆਂ ਖ਼ਾਸ, 26 ਜੂਨ  ਦਿੱਲੀ ਧਰਨਿਆਂ ਦੇ 7 ਮਹੀਨੇ ਪੂਰੇ ਹੋਣ ‘ਤੇ ਪੰਜਾਬ ਦੇ ਗਵਰਨਰ ਨੂੰ ਰਾਸ਼ਟਰਪਤੀ ਦੇ ਨਾਂਅ ਰੋਸ-ਪੱਤਰ ਦੇਣ ਵਾਸਤੇ ਸਾਂਝੇ ਮੋਰਚੇ ਵਲੋਂ ਐਲਾਨੇ ਪ੍ਰੋਗਰਾਮ ਮੁਤਾਬਕ ਲੋਹੀਆਂ ਤੋਂ ਚੰਡੀਗੜ੍ਹ ਲਈ ਕਿਸਾਨ ਸੰਘਰਸ਼ ਕਮੇਟੀ ਕੋਟ ਬੁੱਢਾ ਦੇ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਰਣਜੀਤ ਸਿੰਘ ਅਲੀਵਾਲ ਅਤੇ ਕਪੂਰਥਲਾ ਦੇ ਪ੍ਰਧਾਨ ਪਰਮਜੀਤ ਸਿੰਘ ਬਾਊਪੁਰ ਦੀ ਅਗਵਾਈ ‘ਚ ਅੱਜ 26 ਜੂਨ ਨੂੰ ਸਵੇਰੇ 6 ਵਜੇ ਕਿਸਾਨਾਂ ਦਾ ਜਥਾ ਰਵਾਨਾ ਹੋਇਆ। 55 ਮੈਂਬਰੀ ਇਸ ਜਥੇ ਵਿਚ ਲੋਹੀਆਂ ਬਲਾਕ ਦੇ ਪ੍ਰਧਾਨ ਜਥੇਦਾਰ ਤੀਰਥ ਸਿੰਘ, ਰਣਚੇਤ ਸਿੰਘ, ਬਲਬੀਰ ਸਿੰਘ, ਕੁਲਵਿੰਦਰ ਸਿੰਘ ਲੀਡਰ, ਨਾਨਕਸ਼ਰਨ ਸਿੰਘ ਗਿੱਦੜਪਿੰਡੀ, ਜਗਤਾਰ ਸਿੰਘ ਸਰਦਾਰ ਵਾਲਾ, ਲਖਵੀਰ ਸਿੰਘ ਸੈਕਟਰੀ, ਅਵਤਾਰ ਆਜ਼ਾਦ, ਗੁਰਮੇਲ ਸਿੰਘ, ਹਰਵਿੰਦਰ ਸਿੰਘ ਸਮੇਤ ਹੋਰ ਕਿਸਾਨ ਵੀ ਸ਼ਾਮਿਲ ਸਨ।

Vinkmag ad
Share Our Daily Posts

News Desk

Read Previous

ਗਵਰਨਰ ਨੂੰ ਰੋਸ ਪੱਤਰ ਦੇਣ ਲਈ ਅੱਡਾ ਨਸਰਾਲਾ ਤੋਂ ਕਿਸਾਨਾਂ ਦਾ ਜਥਾ ਚੰਡੀਗੜ੍ਹ ਲਈ ਰਵਾਨਾ

Read Next

ਖ਼ੁਫ਼ੀਆ ਏਜੰਸੀਆਂ ਨੇ ਦਿੱਲੀ ਪੁਲਿਸ ਅਤੇ ਹੋਰ ਏਜੰਸੀਆਂ ਨੂੰ ਕੀਤਾ ਅਲਰਟ