Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 24, 2026

ਗੋਲਡਨ ਗੇਟ ਨਿਊ ਅੰਮ੍ਰਿਤਸਰ ਤੋਂ ਕਿਸਾਨਾਂ ਦਾ ਕਾਫ਼ਲਾ ਚੰਡੀਗੜ੍ਹ ਮੰਗ ਪੱਤਰ ਦੇਣ ਲਈ ਰਵਾਨਾ

ਸੁਲਤਾਨਵਿੰਡ,26 ਜੂਨ  ਕੇਂਦਰ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਵਿਰੁੱਧ ਕਿਸਾਨ ਅਤੇ ਹੋਰ ਜਥੇਬੰਦੀਆਂ ਵਲੋ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਕੀਤੇ ਜਾ ਰਹੇ ਸੰਘਰਸ਼ ਨੂੰ ਲੈ ਕੇ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਪੰਜਾਬ ਦੇ ਗਵਰਨਰ ਹਾਊਸ ਵਲ ਰੋਸ ਮਾਰਚ ਅਤੇ ਰਾਸ਼ਟਰਪਤੀ ਦੇ ਨਾਂਅ ਤੇ ਖੇਤੀ ਬਚਾਓ ਜਮਹੂਰੀਅਤ ਬਚਾਓ ਰੋਸ ਮੰਗ ਪੱਤਰ ਦੇਣ ਲਈ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਲਖਬੀਰ ਸਿੰਘ ਨਿਜ਼ਾਮਪੁਰ ਦੀ ਅਗਵਾਈ ਹੇਠ ਗੋਲਡਨ ਗੇਟ ਨਿਊ ਅੰਮ੍ਰਿਤਸਰ ਤੋਂ ਭਾਰੀ ਕਿਸਾਨਾਂ ਦੇ ਕਾਫ਼ਲੇ ‘ਚ ਚੰਡੀਗੜ੍ਹ ਲਈ ਰਵਾਨਾ ਹੋਏ।

ਖ਼ਬਰ ਸ਼ੇਅਰ ਕਰੋ

Vinkmag ad
Share Our Daily Posts

News Desk

Read Previous

ਖ਼ੁਫ਼ੀਆ ਏਜੰਸੀਆਂ ਨੇ ਦਿੱਲੀ ਪੁਲਿਸ ਅਤੇ ਹੋਰ ਏਜੰਸੀਆਂ ਨੂੰ ਕੀਤਾ ਅਲਰਟ

Read Next

ਦਿੱਲੀ-ਗੋਆ ਰਾਜਧਾਨੀ ਐਕਸਪ੍ਰੈੱਸ ਪਟੜੀ ਤੋਂ ਉਤਰੀ